Base Word
רַבָּה
Short DefinitionRabbah, the name of two places in Palestine, East and West
Long Definitionthe capital city of the Ammonites located east of the Jordan
Derivationfeminine of H7227; great
International Phonetic Alphabetrɑb̚ˈbɔː
IPA modʁɑˈbɑː
Syllablerabbâ
Dictionrahb-BAW
Diction Modra-BA
UsageRabbah, Rabbath
Part of speechn-pr-loc

ਅਸਤਸਨਾ 3:11
(ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)

ਯਸ਼ਵਾ 13:25
ਯਜ਼ੇਰ ਦੀ ਧਰਤੀ ਅਤੇ ਗਿਲਆਦ ਦੇ ਸਾਰੇ ਕਸਬਿਆਂ ਦੀ ਧਰਤੀ। ਮੂਸਾ ਨੇ ਉਨ੍ਹਾਂ ਨੂੰ ਰੱਬਾਹ ਦੇ ਨਜ਼ਦੀਕ ਅਰੋਏਰ ਤੱਕ ਦੀ ਅੰਮੋਰੀ ਲੋਕਾਂ ਦੀ ਅੱਧੀ ਧਰਤੀ ਵੀ ਦੇ ਦਿੱਤੀ।

ਯਸ਼ਵਾ 15:60
ਯਹੂਦਾਹ ਦੇ ਲੋਕਾਂ ਨੂੰ ਰੱਬਾਹ ਅਤੇ ਕਿਰਯਥ ਬਆਲ (ਕਿਰਯਥ ਯਾਰੀਮ) ਦੇ ਦੋ ਸ਼ਹਿਰ ਵੀ ਦਿੱਤੇ ਗਏ।

੨ ਸਮੋਈਲ 11:1
ਦਾਊਦ ਦਾ ਬਥ-ਸ਼ਬਾ ਨੂੰ ਮਿਲਣਾ ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।

੨ ਸਮੋਈਲ 12:26
ਦਾਊਦ ਦਾ ਰੱਬਾਹ ਤੇ ਕਬਜ਼ਾ ਰੱਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰੱਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ।

੨ ਸਮੋਈਲ 12:27
ਫ਼ਿਰ ਯੋਆਬ ਨੇ ਸੰਦੇਸ਼ਵਾਹਕਾਂ ਰਾਹੀਂ ਦਾਊਦ ਨੂੰ ਸੁਨੇਹਾ ਭੇਜਿਆ, “ਮੈਂ ਰੱਬਾਹ ਦੇ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਉੱਪਰ ਕਬਜ਼ਾ ਕਰ ਲਿਆ ਹੈ।

੨ ਸਮੋਈਲ 12:29
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਰੱਬਾਹ ਵੱਲ ਨੂੰ ਚੱਲਾ ਗਿਆ। ਉਸ ਨੇ ਰੱਬਾਹ ਦੇ ਵਿਰੁੱਧ ਲੜਾਈ ਲੜੀ ਅਤੇ ਉਸਤੇ ਕਬਜ਼ਾ ਕਰ ਲਿਆ।

੨ ਸਮੋਈਲ 17:27
ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।)

੧ ਤਵਾਰੀਖ਼ 20:1
ਯੋਆਬ ਦਾ ਅੰਮੋਨੀਆਂ ਨੂੰ ਤਬਾਹ ਕਰਨਾ ਬਸੰਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰੱਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸੱਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।

੧ ਤਵਾਰੀਖ਼ 20:1
ਯੋਆਬ ਦਾ ਅੰਮੋਨੀਆਂ ਨੂੰ ਤਬਾਹ ਕਰਨਾ ਬਸੰਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰੱਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸੱਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்