Base Word | |
רוּת | |
Short Definition | Ruth, a Moabitess |
Long Definition | daughter-in-law of Naomi, wife of Boaz, and grandmother of David |
Derivation | probably for H7468; friend |
International Phonetic Alphabet | ruːt̪ |
IPA mod | ʁut |
Syllable | rût |
Diction | root |
Diction Mod | root |
Usage | Ruth |
Part of speech | n-pr-f |
ਰੁੱਤ 1:4
ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ 10 ਵਰ੍ਹੇ ਰਹੇ, ਤਕਰੀਬਨ
ਰੁੱਤ 1:14
ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।
ਰੁੱਤ 1:16
ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ।
ਰੁੱਤ 1:22
ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।
ਰੁੱਤ 2:2
ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।” ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।”
ਰੁੱਤ 2:8
ਤਾਂ ਬੋਅਜ਼ ਨੇ ਰੂਥ ਨੂੰ ਆਖਿਆ, “ਸੁਣ, ਮੇਰੀਏ ਧੀਏ। ਆਪਣੇ ਲਈ ਅਨਾਜ ਇਕੱਠਾ ਕਰਨ ਵਾਸਤੇ ਇੱਥੇ ਮੇਰੇ ਖੇਤ ਵਿੱਚ ਠਹਿਰ ਜਾ। ਤੈਨੂੰ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚ ਜਾਣ ਦੀ ਲੋੜ ਨਹੀਂ। ਮੇਰੀਆਂ ਕਾਮੀਆਂ ਦੇ ਮਗਰ-ਮਗਰ ਚੱਲਦੀ ਜਾ।
ਰੁੱਤ 2:21
ਫ਼ੇਰ ਰੂਥ ਨੇ ਆਖਿਆ, “ ਬੋਅਜ਼ ਨੇ ਮੈਨੂੰ ਇਹ ਵੀ ਆਖਿਆ ਸੀ ਕਿ ਮੈਂ ਫ਼ੇਰ ਆਵਾਂ ਅਤੇ ਕੰਮ ਕਰਦੀ ਰਹਾਂ। ਬੋਅਜ਼ ਨੇ ਆਖਿਆ ਸੀ ਕਿ ਮੈਂ ਫ਼ਸਲ ਦੀ ਪੂਰੀ ਵਾਢੀ ਹੋਣ ਤੀਕ ਉਸ ਦੇ ਨੌਕਰਾਂ ਨਾਲ ਨੇੜੇ ਰਹਿ ਕੇ ਕੰਮ ਕਰਾਂ।”
ਰੁੱਤ 2:22
ਫ਼ੇਰ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, “ਤੇਰੇ ਲਈ ਉਸ ਦੀਆਂ ਕਾਮੀਆਂ ਨਾਲ ਕੰਮ ਕਰਦੇ ਰਹਿਣਾ ਚੰਗੀ ਗੱਲ ਹੈ। ਜੇ ਤੂੰ ਕਿਸੇ ਹੋਰ ਦੇ ਖੇਤ ਵਿੱਚ ਕੰਮ ਕਰੇਗੀ ਤਾਂ ਕੋਈ ਬੰਦਾ ਤੈਨੂੰ ਨੁਕਸਾਨ ਵੀ ਪਹੁੰਚਾ ਸੱਕਦਾ ਹੈ।”
ਰੁੱਤ 3:9
ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”
ਰੁੱਤ 4:5
ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்