Base Word
שָׁאוּל
Short DefinitionShaul, the name of an Edomite and two Israelites
Long Definitiona Benjamite, son of Kish, and the 1st king of Israel
Derivationpassive participle of H7592; asked
International Phonetic Alphabetʃɔːˈʔuːl
IPA modʃɑːˈʔul
Syllablešāʾûl
Dictionshaw-OOL
Diction Modsha-OOL
UsageSaul, Shaul
Part of speechn-pr-m

ਪੈਦਾਇਸ਼ 36:37
ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।

ਪੈਦਾਇਸ਼ 36:38
ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।

ਪੈਦਾਇਸ਼ 46:10
ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)

ਖ਼ਰੋਜ 6:15
ਸ਼ਿਮਓਨ ਦੇ ਪੁੱਤਰ ਸਨ, ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ। (ਸ਼ਾਊਲ ਕਨਾਨੀ ਔਰਤ ਦਾ ਪੁੱਤਰ ਸੀ।)

ਗਿਣਤੀ 26:13
ਜ਼ਰਹ-ਜ਼ਰਹੀਆਂ ਪਰਿਵਾਰ। ਸ਼ਾਊਲ-ਸ਼ਾਊਲੀਆਂ ਪਰਿਵਾਰ।

੧ ਸਮੋਈਲ 9:2
ਕੀਸ਼ ਦਾ ਪੁੱਤਰ ਸੀ ਸ਼ਾਊਲ ਜੋ ਕਿ ਬੜਾ ਸੁੰਦਰ ਨੌਜਵਾਨ ਸੀ। ਉੱਥੇ ਸ਼ਾਊਲ ਤੋਂ ਵੱਧ ਕੋਈ ਵੀ ਖੂਬਸੂਰਤ ਨਹੀਂ ਸੀ। ਉਹ ਇਸਰਾਏਲੀਆਂ ਵਿੱਚ ਸਭ ਤੋਂ ਵੱਧ ਸਿਰ ਕੱਢ ਸੀ।

੧ ਸਮੋਈਲ 9:3
ਇੱਕ ਦਿਨ ਕੀਸ਼ ਦੇ ਖੋਤੇ ਗੁਆਚ ਗਏ ਤਾਂ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਇੱਕ ਸੇਵਕ ਨੂੰ ਆਪਣੇ ਨਾਲ ਲੈ ਜਾ ਅਤੇ ਜਾਕੇ ਖੋਤਿਆਂ ਦੀ ਭਾਲ ਕਰ ਕਿ ਉਹ ਕਿੱਥੇ ਗੁਆਚੇ ਹਨ?”

੧ ਸਮੋਈਲ 9:3
ਇੱਕ ਦਿਨ ਕੀਸ਼ ਦੇ ਖੋਤੇ ਗੁਆਚ ਗਏ ਤਾਂ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਇੱਕ ਸੇਵਕ ਨੂੰ ਆਪਣੇ ਨਾਲ ਲੈ ਜਾ ਅਤੇ ਜਾਕੇ ਖੋਤਿਆਂ ਦੀ ਭਾਲ ਕਰ ਕਿ ਉਹ ਕਿੱਥੇ ਗੁਆਚੇ ਹਨ?”

੧ ਸਮੋਈਲ 9:5
ਅਖੀਰ ਵਿੱਚ ਸ਼ਾਊਲ ਅਤੇ ਸੇਵਕ ਸੂਫ਼ ਦੇ ਦੇਸ਼ ਵਿੱਚ ਆਏ ਅਤੇ ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਚੱਲ ਵਾਪਸ ਚੱਲੀਏ। ਕਿਤੇ ਐਸਾ ਨਾ ਹੋਵੇ ਕਿ ਮੇਰਾ ਪਿਉ ਖੋਤਿਆਂ ਦਾ ਫ਼ਿਕਰ ਛੱਡ ਕੇ ਸਾਡਾ ਹੀ ਫ਼ਿਕਰ ਕਰਨ ਲੱਗ ਪਵੇ।”

੧ ਸਮੋਈਲ 9:7
ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਠੀਕ ਹੈ, ਅਸੀਂ ਸ਼ਹਿਰ ਨੂੰ ਚੱਲੇ ਜਾਈਏ ਪਰ ਅਸੀਂ ਉਸ ਵਾਸਤੇ ਲੈ ਕੀ ਜਾਈਏ? ਸਾਡੇ ਕੋਲ ਪਰਮੇਸ਼ੁਰ ਦੇ ਮਨੁੱਖ ਨੂੰ ਭੇਟ ਕਰਨ ਲਈ ਕੋਈ ਤੋਹਫ਼ਾ ਨਹੀਂ ਹੈ? ਹੁਣ ਤਾਂ ਸਾਡੇ ਥੈਲਿਆਂ ਵਿੱਚ ਭੋਜਨ ਵੀ ਮੁੱਕ ਗਿਆ ਹੈ ਤਾਂ ਅਸੀਂ ਉਸ ਨੂੰ ਕੀ ਚੜ੍ਹਾਵਾਂਗੇ”

Occurences : 406

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்