Base Word | |
תַּחַת | |
Short Definition | Tachath, the name of a place in the Desert, also of three Israelites |
Long Definition | (n pr m) a Kohathite Levite, son of Assir and father of Uriel |
Derivation | the same as H8478 |
International Phonetic Alphabet | t̪ɑˈħɑt̪ |
IPA mod | tɑˈχɑt |
Syllable | taḥat |
Diction | ta-HAHT |
Diction Mod | ta-HAHT |
Usage | Tahath |
Part of speech | n-pr-m n-pr-loc |
ਗਿਣਤੀ 33:26
ਲੋਕਾਂ ਨੇ ਮਕਹੇਲੋਥ ਛੱਡ ਦਿੱਤਾ ਅਤੇ ਤਾਹਥ ਡੇਰਾ ਲਾਇਆ।
ਗਿਣਤੀ 33:27
ਲੋਕਾਂ ਨੇ ਤਾਹਥ ਛੱਡ ਦਿੱਤਾ ਅਤੇ ਥਾਰਹ ਡੇਰਾ ਲਾਇਆ
੧ ਤਵਾਰੀਖ਼ 6:24
ਅਸੀਰ ਦਾ ਪੁੱਤਰ ਤਹਥ ਸੀ ਤੇ ਉਸਦਾ ਪੁੱਤਰ ਊਰੀਏਲ। ਊਰੀਏਲ ਦੇ ਪੁੱਤਰ ਦਾ ਨਾਂ ਉਜ਼ੀਯਾਹ ਤੇ ਉਸ ਦੇ ਪੁੱਤਰ ਦਾ ਨਾਂ ਸ਼ਾਊਲ ਸੀ।
੧ ਤਵਾਰੀਖ਼ 6:37
ਤਹਥ ਦਾ ਪੁੱਤਰ ਸਫ਼ਨਯਾਹ ਤੇ ਤਹਥ ਅੱਸੀਰ ਦਾ ਪੁੱਤਰ ਸੀ ਅਤੇ ਅੱਸੀਰ ਅਬਯਾਸਾਫ਼ ਦਾ ਤੇ ਅਬਯਾਸਾਫ਼ ਕੋਰਹ ਦਾ।
੧ ਤਵਾਰੀਖ਼ 7:20
ਅਫ਼ਰਾਈਮ ਦੇ ਉੱਤਰਾਧਿਕਾਰੀ ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਥਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਥ ਸੀ।
੧ ਤਵਾਰੀਖ਼ 7:20
ਅਫ਼ਰਾਈਮ ਦੇ ਉੱਤਰਾਧਿਕਾਰੀ ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਥਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਥ ਸੀ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்