Base Word
בִּגְוַי
Short DefinitionBigvai, an Israelite
Long Definitionan exile who returned under Zerubbabel, perhaps the head of a family
Derivationprobably of foreign origin
International Phonetic Alphabetbɪɡˈwɑi̯
IPA modbiɡˈvɑi̯
Syllablebigway
Dictionbiɡ-WAI
Diction Modbeeɡ-VAI
UsageBigvai
Part of speechn-pr-m

ਅਜ਼ਰਾ 2:2
ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:

ਅਜ਼ਰਾ 2:14
ਬਿਗਵਾਈ ਦੇ ਉੱਤਰਾਧਿਕਾਰੀ 2,056

ਅਜ਼ਰਾ 8:14
ਬਿਗਵਈ ਦੀ ਵੰਸ਼ ਵਿੱਚੋਂ ਸਨ ਊਬਈ, ਜ਼ੱਬੂਦ ਅਤੇ 70 ਹੋਰ ਮਨੁੱਖ।

ਨਹਮਿਆਹ 7:7
ਇਹ ਲੋਕ ਜ਼ਰੁੱਬਾਬਲ ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾਏਲੀ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾਏਲ ਤੋਂ ਜਿਹੜੇ ਮਨੁੱਖ ਪਰਤੇ ਉਨ੍ਹਾਂ ਦੀ ਗਿਣਤੀ ਅਤੇ ਨਾਂਓ ਇਸ ਪ੍ਰਕਾਰ ਹਨ।

ਨਹਮਿਆਹ 7:19
ਬਿਗਵਈ ਦੇ ਉੱਤਰਾਧਿਕਾਰੀਆਂ ਵਿੱਚੋਂ 2,067

ਨਹਮਿਆਹ 10:16
ਅਦੋਨੀਯਾਹ ਬਿਗਵਈ, ਆਦੀਨ,

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்