English
ਜ਼ਿਕਰ ਯਾਹ 10:5 ਤਸਵੀਰ
ਉਹ ਸੂਰਬੀਰਾਂ ਵਾਂਗ ਹੋਣਗੇ ਜੋ ਆਪਣੇ ਵੈਰੀਆਂ ਨੂੰ ਸੜਕਾਂ ਦੀ ਮਿੱਟੀ ਵਾਂਗ ਮਿੱਧਣਗੇ। ਉਹ ਲੜਨਗੇ ਅਤੇ ਕਿਉਂ ਜੋ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਹੋਵੇਗਾ ਉਹ ਦੁਸ਼ਮਣ ਦੇ ਘੁੜਸਵਾਰਾਂ ਨੂੰ ਹਰਾ ਦੇਣਗੇ।