Proverbs 22:24-25 in Punjabi
Proverbs 22:24
-2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।
Proverbs 22:25
ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।
Punjabi Bible