Proverbs 22:26-27 in Punjabi
Proverbs 22:26
-3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।
Proverbs 22:27
ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।
Punjabi Bible