Punjabi Bible

Proverbs 23:22-25 in Punjabi

Proverbs 23:22
-16- ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ।

Proverbs 23:23
ਸੱਚਾਈ, ਨੂੰ ਖਰੀਦੋ ਅਤੇ ਇਸ ਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।

Proverbs 23:24
ਧਰਮੀ ਵਿਅਕਤੀ ਦਾ ਪਿਤਾ ਸੱਚਮੁੱਚ ਖੁਸ਼ ਹੁੰਦਾ ਹੈ, ਜਿਸਨੇ ਇੱਕ ਸਿਆਣੇ ਵਿਅਕਤੀ ਨੂੰ ਦੁਨੀਆਂ ’ਚ ਲਿਆਂਦਾ ਆਨੰਦ ਮਾਣਦਾ।

Proverbs 23:25
ਤੁਹਾਡੇ ਮਾਪੇ, ਜਿਨ੍ਹਾਂ ਨੇ ਤੁਸਾਂ ਨੂੰ ਜਨਮ ਦਿੱਤਾ, ਖੁਸ਼ ਹੋਣ।