Proverbs 6

fullscreen20 ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।

fullscreen21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।

fullscreen22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।

fullscreen23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।

fullscreen24 ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।

fullscreen25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।

fullscreen26 ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।

fullscreen27 ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।

fullscreen28 ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।

fullscreen29 ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।

fullscreen30 ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!

fullscreen32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।

fullscreen33 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।

fullscreen34 ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।

20 My son, keep thy father’s commandment, and forsake not the law of thy mother:

21 Bind them continually upon thine heart, and tie them about thy neck.

22 When thou goest, it shall lead thee; when thou sleepest, it shall keep thee; and when thou awakest, it shall talk with thee.

23 For the commandment is a lamp; and the law is light; and reproofs of instruction are the way of life:

24 To keep thee from the evil woman, from the flattery of the tongue of a strange woman.

25 Lust not after her beauty in thine heart; neither let her take thee with her eyelids.

26 For by means of a whorish woman a man is brought to a piece of bread: and the adulteress will hunt for the precious life.

27 Can a man take fire in his bosom, and his clothes not be burned?

28 Can one go upon hot coals, and his feet not be burned?

29 So he that goeth in to his neighbour’s wife; whosoever toucheth her shall not be innocent.

30 Men do not despise a thief, if he steal to satisfy his soul when he is hungry;

31 But if he be found, he shall restore sevenfold; he shall give all the substance of his house.

32 But whoso committeth adultery with a woman lacketh understanding: he that doeth it destroyeth his own soul.

33 A wound and dishonour shall he get; and his reproach shall not be wiped away.

34 For jealousy is the rage of a man: therefore he will not spare in the day of vengeance.

Proverbs 6 in Tamil and English

20 ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
My son, keep thy father’s commandment, and forsake not the law of thy mother:

21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
Bind them continually upon thine heart, and tie them about thy neck.

22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
When thou goest, it shall lead thee; when thou sleepest, it shall keep thee; and when thou awakest, it shall talk with thee.

23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।
For the commandment is a lamp; and the law is light; and reproofs of instruction are the way of life:

24 ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।
To keep thee from the evil woman, from the flattery of the tongue of a strange woman.

25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
Lust not after her beauty in thine heart; neither let her take thee with her eyelids.

26 ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।
For by means of a whorish woman a man is brought to a piece of bread: and the adulteress will hunt for the precious life.

27 ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।
Can a man take fire in his bosom, and his clothes not be burned?

28 ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।
Can one go upon hot coals, and his feet not be burned?

29 ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
So he that goeth in to his neighbour’s wife; whosoever toucheth her shall not be innocent.

30 ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!
Men do not despise a thief, if he steal to satisfy his soul when he is hungry;

31
But if he be found, he shall restore sevenfold; he shall give all the substance of his house.

32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
But whoso committeth adultery with a woman lacketh understanding: he that doeth it destroyeth his own soul.

33 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
A wound and dishonour shall he get; and his reproach shall not be wiped away.

34 ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
For jealousy is the rage of a man: therefore he will not spare in the day of vengeance.