Psalm 11

1 ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”

2 ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।

3 ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ? ਤਦ ਚੰਗੇ ਲੋਕ ਕੀ ਕਰਨਗੇ?

4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।

5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।

6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।

7 ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।

1 To the chief Musician, A Psalm of David.

2 In the Lord put I my trust: how say ye to my soul, Flee as a bird to your mountain?

3 For, lo, the wicked bend their bow, they make ready their arrow upon the string, that they may privily shoot at the upright in heart.

4 If the foundations be destroyed, what can the righteous do?

5 The Lord is in his holy temple, the Lord’s throne is in heaven: his eyes behold, his eyelids try, the children of men.

6 The Lord trieth the righteous: but the wicked and him that loveth violence his soul hateth.

7 Upon the wicked he shall rain snares, fire and brimstone, and an horrible tempest: this shall be the portion of their cup.

8 For the righteous Lord loveth righteousness; his countenance doth behold the upright.

Tamil Indian Revised Version
அவன் யூதாவைக்குறித்து: கர்த்தாவே, யூதாவின் சத்தத்தைக் கேட்டு, அவன் தன்னுடைய மக்களிடத்திற்கு திரும்பிவரச் செய்யும்; அவனுடைய கை பலப்படுவதாக; அவனுடைய எதிரிகளுக்கு அவனைப் பாதுகாத்து விடுவிக்கிற உதவி செய்கிறவராக இருப்பீராக என்றான்.

Tamil Easy Reading Version
மோசே யூதாவைப் பற்றி இவற்றைச் சொன்னான்: “கர்த்தாவே, யூதாவிலிருந்து தலைவன் உதவிக்காக அழைக்கும்போது கேளும். அவனை அவனது ஜனங்களிடம் கொண்டு வாரும். அவனைப் பலப்படுத்தும், அவனது பகைவர்களை தோற்கடிக்கும்படி உதவும்.”

Thiru Viviliam
⁽யூதாவுக்கான ஆசி இதுவே.␢ அவர் கூறியது:␢ ஆண்டவரே, யூதாவின் குரலைக் கேளும்;␢ அவனை அவனுடைய மக்களிடம்␢ கொண்டு வாரும்;␢ அவனது கைகள் அவனுக்குப்␢ போதுமானது ஆகட்டும்.␢ அவனுக்குத் துணை நின்று␢ அவனுடைய பகைவரிடமிருந்து␢ காத்தருளும்.⁾

Title
யூதாவுக்கான ஆசீர்வாதம்

Deuteronomy 33:6Deuteronomy 33Deuteronomy 33:8

King James Version (KJV)
And this is the blessing of Judah: and he said, Hear, LORD, the voice of Judah, and bring him unto his people: let his hands be sufficient for him; and be thou an help to him from his enemies.

American Standard Version (ASV)
And this is `the blessing’ of Judah: and he said, Hear, Jehovah, the voice of Judah, And bring him in unto his people. With his hands he contended for himself; And thou shalt be a help against his adversaries.

Bible in Basic English (BBE)
And this is the blessing of Judah: he said, Give ear, O Lord, to the voice of Judah and make him one with his people: let your hands take up his cause, and be his help against his attackers.

Darby English Bible (DBY)
And this of Judah; and he said, Hear, Jehovah, the voice of Judah, And bring him unto his people; May his hands strive for them; And be thou a help to him against his oppressors.

Webster’s Bible (WBT)
And this is the blessing of Judah: and he said, Hear, LORD, the voice of Judah, and bring him to his people: let his hands be sufficient for him, and be thou a help to him from his enemies.

World English Bible (WEB)
This is [the blessing] of Judah: and he said, Hear, Yahweh, the voice of Judah, Bring him in to his people. With his hands he contended for himself; You shall be a help against his adversaries.

Young’s Literal Translation (YLT)
And this `is’ for Judah; and he saith: — Hear, O Jehovah, the voice of Judah, And unto his people do Thou bring him in; His hand hath striven for him, And an help from his adversaries art Thou.

உபாகமம் Deuteronomy 33:7
அவன் யூதாவைக் குறித்து: கர்த்தாவே, யூதாவின் சத்தத்தைக் கேட்டு, அவன் தன் ஜனத்தோடே திரும்பச்சேரப்பண்ணும்; அவன் கை பலக்கக்கடவது; அவனுடைய சத்துருக்களுக்கு அவனை நீங்கலாக்கி விடுவிக்கிற சகாயராயிருப்பீராக என்றான்.
And this is the blessing of Judah: and he said, Hear, LORD, the voice of Judah, and bring him unto his people: let his hands be sufficient for him; and be thou an help to him from his enemies.

And
this
וְזֹ֣אתwĕzōtveh-ZOTE
is
the
blessing
of
Judah:
לִֽיהוּדָה֮lîhûdāhlee-hoo-DA
said,
he
and
וַיֹּאמַר֒wayyōʾmarva-yoh-MAHR
Hear,
שְׁמַ֤עšĕmaʿsheh-MA
Lord,
יְהוָה֙yĕhwāhyeh-VA
the
voice
ק֣וֹלqôlkole
Judah,
of
יְהוּדָ֔הyĕhûdâyeh-hoo-DA
and
bring
וְאֶלwĕʾelveh-EL
unto
him
עַמּ֖וֹʿammôAH-moh
his
people:
תְּבִיאֶ֑נּוּtĕbîʾennûteh-vee-EH-noo
hands
his
let
יָדָיו֙yādāywya-dav
be
sufficient
רָ֣בrābrahv
be
and
him;
for
ל֔וֹloh
thou
an
help
וְעֵ֥זֶרwĕʿēzerveh-A-zer
his
from
him
to
enemies.
מִצָּרָ֖יוmiṣṣārāywmee-tsa-RAV
תִּֽהְיֶֽה׃tihĕyeTEE-heh-YEH