Psalm 126

1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।

2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”

3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।

4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।

5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।

6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।

1 A Song of degrees.

2 When the Lord turned again the captivity of Zion, we were like them that dream.

3 Then was our mouth filled with laughter, and our tongue with singing: then said they among the heathen, The Lord hath done great things for them.

4 The Lord hath done great things for us; whereof we are glad.

5 Turn again our captivity, O Lord, as the streams in the south.

6 They that sow in tears shall reap in joy.

7 He that goeth forth and weepeth, bearing precious seed, shall doubtless come again with rejoicing, bringing his sheaves with him.