Psalm 21
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
2 ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।
3 ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।
5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।
6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।
7 ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।
8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
9 ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।
10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।
11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।
12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।
13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।
1 To the chief Musician, A Psalm of David.
2 The king shall joy in thy strength, O Lord; and in thy salvation how greatly shall he rejoice!
3 Thou hast given him his heart’s desire, and hast not withholden the request of his lips. Selah.
4 For thou preventest him with the blessings of goodness: thou settest a crown of pure gold on his head.
5 He asked life of thee, and thou gavest it him, even length of days for ever and ever.
6 His glory is great in thy salvation: honour and majesty hast thou laid upon him.
7 For thou hast made him most blessed for ever: thou hast made him exceeding glad with thy countenance.
8 For the king trusteth in the Lord, and through the mercy of the most High he shall not be moved.
9 Thine hand shall find out all thine enemies: thy right hand shall find out those that hate thee.
10 Thou shalt make them as a fiery oven in the time of thine anger: the Lord shall swallow them up in his wrath, and the fire shall devour them.
11 Their fruit shalt thou destroy from the earth, and their seed from among the children of men.
12 For they intended evil against thee: they imagined a mischievous device, which they are not able to perform.
13 Therefore shalt thou make them turn their back, when thou shalt make ready thine arrows upon thy strings against the face of them.
14 Be thou exalted, Lord, in thine own strength: so will we sing and praise thy power.
Tamil Indian Revised Version
தீவுகளே, எனக்கு முன்பாக மவுனமாயிருங்கள்; மக்கள் தங்கள் பெலனைப் புதிதாக்கிக்கொண்டு, அருகில் வந்து, பின்பு பேசட்டும்; நாம் ஒருமிக்க நியாயாசனத்திற்கு முன்பாகச் சேருவோம்.
Tamil Easy Reading Version
கர்த்தர் கூறுகிறார், “தூரத்திலுள்ள நாடுகளே, அமைதியாக இருங்கள் என்னிடம் வாருங்கள்! நாடுகளே மறுபடியும் தைரியம் கொள்ளுங்கள். என்னிடம் வந்து பேசுங்கள். நாம் சந்தித்து கூடுவோம். யார் சரியென்று முடிவு செய்வோம்.
Thiru Viviliam
⁽தீவுகளே, என் திருமுன்னே␢ மௌனமாயிருங்கள்;␢ மக்களினங்கள் தம் ஆற்றலைப்␢ புதுப்பிப்பார்களாக!␢ அருகில் வந்து பேசுவார்களாக!␢ நீதித்தீர்ப்புக்காக␢ நாம் ஒருங்கே கூடிவருவோமாக!⁾
Title
கர்த்தரே நித்திய சிருஷ்டிகர்
Other Title
இஸ்ரயேலுக்கு ஆண்டவரின் உறுதிமொழி
King James Version (KJV)
Keep silence before me, O islands; and let the people renew their strength: let them come near; then let them speak: let us come near together to judgment.
American Standard Version (ASV)
Keep silence before me, O islands; and let the peoples renew their strength: let them come near; then let them speak; let us come near together to judgment.
Bible in Basic English (BBE)
Come quietly before me, O sea-lands, and let the peoples get together their strength: let them come near; then let them say what they have to say: let us put forward our cause against one another.
Darby English Bible (DBY)
Keep silence before me, islands; and let the peoples renew [their] strength: let them come near; then let them speak: let us draw near together to judgment.
World English Bible (WEB)
Keep silence before me, islands; and let the peoples renew their strength: let them come near; then let them speak; let us come near together to judgment.
Young’s Literal Translation (YLT)
Keep silent towards Me, O isles, And the peoples pass on `to’ power, They come nigh, then they speak, `Together — to judgment we draw near.’
ஏசாயா Isaiah 41:1
தீவுகளே, எனக்கு முன்பாக மவுனமாயிருங்கள்; ஜனங்கள் தங்கள் பெலனைப் புதிதாக்கிக்கொண்டு, சமீபித்து வந்து, பின்பு பேசக்கடவர்கள்; நாம் ஒருமிக்க நியாயாசனத்துக்கு முன்பாகச் சேருவோம்.
Keep silence before me, O islands; and let the people renew their strength: let them come near; then let them speak: let us come near together to judgment.
Keep silence | הַחֲרִ֤ישׁוּ | haḥărîšû | ha-huh-REE-shoo |
before | אֵלַי֙ | ʾēlay | ay-LA |
me, O islands; | אִיִּ֔ים | ʾiyyîm | ee-YEEM |
people the let and | וּלְאֻמִּ֖ים | ûlĕʾummîm | oo-leh-oo-MEEM |
renew | יַחֲלִ֣יפוּ | yaḥălîpû | ya-huh-LEE-foo |
their strength: | כֹ֑חַ | kōaḥ | HOH-ak |
near; come them let | יִגְּשׁוּ֙ | yiggĕšû | yee-ɡeh-SHOO |
then | אָ֣ז | ʾāz | az |
let them speak: | יְדַבֵּ֔רוּ | yĕdabbērû | yeh-da-BAY-roo |
near come us let | יַחְדָּ֖ו | yaḥdāw | yahk-DAHV |
together | לַמִּשְׁפָּ֥ט | lammišpāṭ | la-meesh-PAHT |
to judgment. | נִקְרָֽבָה׃ | niqrābâ | neek-RA-va |