Psalm 24

1 ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।

2 ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ। ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।

3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ। ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?

4 ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।

5 ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ। ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।

6 ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।

7 ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।

8 ਉਹ ਤੇਜਸਵੀ ਰਾਜਾ ਕੌਣ ਹੈ? ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ। ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।

9 ਦਰਵਾਜਿਉ, ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਮਹਿਮਾਮਈ ਰਾਜਾ ਅੰਦਰ ਆਏਗਾ।

10 ਉਹ ਮਹਾਨ ਰਾਜਾ ਕੌਣ ਹੈ? ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ। ਉਹ ਮਹਿਮਾਮਈ ਰਾਜਾ ਹੈ।

1 A Psalm of David.

2 The earth is the Lord’s, and the fulness thereof; the world, and they that dwell therein.

3 For he hath founded it upon the seas, and established it upon the floods.

4 Who shall ascend into the hill of the Lord? or who shall stand in his holy place?

5 He that hath clean hands, and a pure heart; who hath not lifted up his soul unto vanity, nor sworn deceitfully.

6 He shall receive the blessing from the Lord, and righteousness from the God of his salvation.

7 This is the generation of them that seek him, that seek thy face, O Jacob. Selah.

8 Lift up your heads, O ye gates; and be ye lift up, ye everlasting doors; and the King of glory shall come in.

9 Who is this King of glory? The Lord strong and mighty, the Lord mighty in battle.

10 Lift up your heads, O ye gates; even lift them up, ye everlasting doors; and the King of glory shall come in.

11 Who is this King of glory? The Lord of hosts, he is the King of glory. Selah.

Tamil Indian Revised Version
அவன் யூதாவைக்குறித்து: கர்த்தாவே, யூதாவின் சத்தத்தைக் கேட்டு, அவன் தன்னுடைய மக்களிடத்திற்கு திரும்பிவரச் செய்யும்; அவனுடைய கை பலப்படுவதாக; அவனுடைய எதிரிகளுக்கு அவனைப் பாதுகாத்து விடுவிக்கிற உதவி செய்கிறவராக இருப்பீராக என்றான்.

Tamil Easy Reading Version
மோசே யூதாவைப் பற்றி இவற்றைச் சொன்னான்: “கர்த்தாவே, யூதாவிலிருந்து தலைவன் உதவிக்காக அழைக்கும்போது கேளும். அவனை அவனது ஜனங்களிடம் கொண்டு வாரும். அவனைப் பலப்படுத்தும், அவனது பகைவர்களை தோற்கடிக்கும்படி உதவும்.”

Thiru Viviliam
⁽யூதாவுக்கான ஆசி இதுவே.␢ அவர் கூறியது:␢ ஆண்டவரே, யூதாவின் குரலைக் கேளும்;␢ அவனை அவனுடைய மக்களிடம்␢ கொண்டு வாரும்;␢ அவனது கைகள் அவனுக்குப்␢ போதுமானது ஆகட்டும்.␢ அவனுக்குத் துணை நின்று␢ அவனுடைய பகைவரிடமிருந்து␢ காத்தருளும்.⁾

Title
யூதாவுக்கான ஆசீர்வாதம்

Deuteronomy 33:6Deuteronomy 33Deuteronomy 33:8

King James Version (KJV)
And this is the blessing of Judah: and he said, Hear, LORD, the voice of Judah, and bring him unto his people: let his hands be sufficient for him; and be thou an help to him from his enemies.

American Standard Version (ASV)
And this is `the blessing’ of Judah: and he said, Hear, Jehovah, the voice of Judah, And bring him in unto his people. With his hands he contended for himself; And thou shalt be a help against his adversaries.

Bible in Basic English (BBE)
And this is the blessing of Judah: he said, Give ear, O Lord, to the voice of Judah and make him one with his people: let your hands take up his cause, and be his help against his attackers.

Darby English Bible (DBY)
And this of Judah; and he said, Hear, Jehovah, the voice of Judah, And bring him unto his people; May his hands strive for them; And be thou a help to him against his oppressors.

Webster’s Bible (WBT)
And this is the blessing of Judah: and he said, Hear, LORD, the voice of Judah, and bring him to his people: let his hands be sufficient for him, and be thou a help to him from his enemies.

World English Bible (WEB)
This is [the blessing] of Judah: and he said, Hear, Yahweh, the voice of Judah, Bring him in to his people. With his hands he contended for himself; You shall be a help against his adversaries.

Young’s Literal Translation (YLT)
And this `is’ for Judah; and he saith: — Hear, O Jehovah, the voice of Judah, And unto his people do Thou bring him in; His hand hath striven for him, And an help from his adversaries art Thou.

உபாகமம் Deuteronomy 33:7
அவன் யூதாவைக் குறித்து: கர்த்தாவே, யூதாவின் சத்தத்தைக் கேட்டு, அவன் தன் ஜனத்தோடே திரும்பச்சேரப்பண்ணும்; அவன் கை பலக்கக்கடவது; அவனுடைய சத்துருக்களுக்கு அவனை நீங்கலாக்கி விடுவிக்கிற சகாயராயிருப்பீராக என்றான்.
And this is the blessing of Judah: and he said, Hear, LORD, the voice of Judah, and bring him unto his people: let his hands be sufficient for him; and be thou an help to him from his enemies.

And
this
וְזֹ֣אתwĕzōtveh-ZOTE
is
the
blessing
of
Judah:
לִֽיהוּדָה֮lîhûdāhlee-hoo-DA
said,
he
and
וַיֹּאמַר֒wayyōʾmarva-yoh-MAHR
Hear,
שְׁמַ֤עšĕmaʿsheh-MA
Lord,
יְהוָה֙yĕhwāhyeh-VA
the
voice
ק֣וֹלqôlkole
Judah,
of
יְהוּדָ֔הyĕhûdâyeh-hoo-DA
and
bring
וְאֶלwĕʾelveh-EL
unto
him
עַמּ֖וֹʿammôAH-moh
his
people:
תְּבִיאֶ֑נּוּtĕbîʾennûteh-vee-EH-noo
hands
his
let
יָדָיו֙yādāywya-dav
be
sufficient
רָ֣בrābrahv
be
and
him;
for
ל֔וֹloh
thou
an
help
וְעֵ֥זֶרwĕʿēzerveh-A-zer
his
from
him
to
enemies.
מִצָּרָ֖יוmiṣṣārāywmee-tsa-RAV
תִּֽהְיֶֽה׃tihĕyeTEE-heh-YEH