Psalm 30

1 ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ। ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।

2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ।

3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।

4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।

6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।

7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।

8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।

9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।

10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।”

11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।

12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।

1 A Psalm and Song at the dedication of the house of David.

2 I will extol thee, O Lord; for thou hast lifted me up, and hast not made my foes to rejoice over me.

3 O Lord my God, I cried unto thee, and thou hast healed me.

4 O Lord, thou hast brought up my soul from the grave: thou hast kept me alive, that I should not go down to the pit.

5 Sing unto the Lord, O ye saints of his, and give thanks at the remembrance of his holiness.

6 For his anger endureth but a moment; in his favour is life: weeping may endure for a night, but joy cometh in the morning.

7 And in my prosperity I said, I shall never be moved.

8 Lord, by thy favour thou hast made my mountain to stand strong: thou didst hide thy face, and I was troubled.

9 I cried to thee, O Lord; and unto the Lord I made supplication.

10 What profit is there in my blood, when I go down to the pit? Shall the dust praise thee? shall it declare thy truth?

11 Hear, O Lord, and have mercy upon me: Lord, be thou my helper.

12 Thou hast turned for me my mourning into dancing: thou hast put off my sackcloth, and girded me with gladness;

13 To the end that my glory may sing praise to thee, and not be silent. O Lord my God, I will give thanks unto thee for ever.

Tamil Indian Revised Version
இயேசு அவனைப் பார்த்து: நான் பேசியது, தவறாக இருந்தால் எது தவறு என்று காட்டு; நான் பேசியது சரியானால், என்னை ஏன் அடிக்கிறாய் என்றார்.

Tamil Easy Reading Version
அதற்கு இயேசு, “நான் ஏதாவது தப்பாகப் பேசியிருந்தால் எது தப்பு என்று இங்கு இருக்கிற எல்லாருக்கும் சொல். ஆனால் நான் சொன்னவை சரி என்றால் பிறகு ஏன் என்னை அடிக்கிறாய்?” என்று கேட்டார்.

Thiru Viviliam
இயேசு அவரிடம், “நான் தவறாகப் பேசியிருந்தால் தவறு என்னவெனக் காட்டும். சரியாகப் பேசியிருந்தால் ஏன் என்னை அடிக்கிறீர்?” என்று கேட்டார்.

யோவான் 18:22யோவான் 18யோவான் 18:24

King James Version (KJV)
Jesus answered him, If I have spoken evil, bear witness of the evil: but if well, why smitest thou me?

American Standard Version (ASV)
Jesus answered him, If I have spoken evil, bear witness of the evil: but if well, why smitest thou me?

Bible in Basic English (BBE)
Jesus said in answer, If I have said anything evil, give witness to the evil: but if I said what is true, why do you give me blows?

Darby English Bible (DBY)
Jesus answered him, If I have spoken evil, bear witness of the evil; but if well, why smitest thou me?

World English Bible (WEB)
Jesus answered him, “If I have spoken evil, testify of the evil; but if well, why do you beat me?”

Young’s Literal Translation (YLT)
Jesus answered him, `If I spake ill, testify concerning the ill; and if well, why me dost thou smite?’

யோவான் John 18:23
இயேசு அவனை நோக்கி: நான் தகாதவிதமாய்ப் பேசினதுண்டானால், தகாததை ஒப்புவி; நான் தகுதியாய்ப் பேசினேனேயாகில், என்னை ஏன் அடிக்கிறாய் என்றார்.
Jesus answered him, If I have spoken evil, bear witness of the evil: but if well, why smitest thou me?


ἀπεκρίθηapekrithēah-pay-KREE-thay
Jesus
αὐτῷautōaf-TOH
answered
hooh
him,
Ἰησοῦςiēsousee-ay-SOOS
If
Εἰeiee
spoken
have
I
κακῶςkakōska-KOSE
evil,
ἐλάλησαelalēsaay-LA-lay-sa
witness
bear
μαρτύρησονmartyrēsonmahr-TYOO-ray-sone
of
περὶperipay-REE
the
τοῦtoutoo
evil:
κακοῦ·kakouka-KOO
but
εἰeiee
if
δὲdethay
well,
καλῶςkalōska-LOSE
why
τίtitee
smitest
thou
μεmemay
me?
δέρειςdereisTHAY-rees