Psalm 31:16
ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕ ਨੂੰ ਪ੍ਰਵਾਨ ਕਰੋ। ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ।
Cross Reference
Psalm 88:4
ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।
Ezekiel 37:11
ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’
Lamentations 3:6
ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ।
Psalm 142:6
ਯਹੋਵਾਹ, ਮੇਰੀ ਪ੍ਰਾਰਥਨਾ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ।
Psalm 54:3
ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
Psalm 35:4
ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ।
Psalm 31:12
ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ ਮੁਕੰਮਲ ਤੌਰ ਤੇ ਭੁੱਲ ਗਏ ਹਨ।
Psalm 17:9
ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ। ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Psalm 7:5
ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸ ਨੂੰ ਮੈਨੂੰ ਮਾਰ ਲੈਣ ਦਿਉ। ਉਸ ਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ।
Psalm 7:1
ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।
2 Samuel 18:11
ਯੋਆਬ ਨੇ ਉਸ ਆਦਮੀ ਨੂੰ ਕਿਹਾ, “ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।”
2 Samuel 2:22
ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?”
Make thy face | הָאִ֣ירָה | hāʾîrâ | ha-EE-ra |
to shine | פָ֭נֶיךָ | pānêkā | FA-nay-ha |
upon | עַל | ʿal | al |
servant: thy | עַבְדֶּ֑ךָ | ʿabdekā | av-DEH-ha |
save | ה֖וֹשִׁיעֵ֣נִי | hôšîʿēnî | HOH-shee-A-nee |
me for thy mercies' | בְחַסְדֶּֽךָ׃ | bĕḥasdekā | veh-hahs-DEH-ha |