Psalm 37
1 ਦਾਊਦ ਦਾ ਇੱਕ ਗੀਤ। ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ। ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
6 ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
8 ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
10 ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲੱਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।
11 ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।
12 ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸੱਕੇ ਆਪਣਾ ਗੁੱਸਾ ਦਰਸਾਉਂਦੇ ਹਨ।
13 ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।
14 ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।
15 ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।
16 ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ।
17 ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।
18 ਯਹੋਵਾਹ, ਸ਼ੁੱਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।
19 ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁੱਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।
20 ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।
22 ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।
23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
25 ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ ਅਤੇ ਉਸ ਦੇ ਬੱਚੇ ਇੱਕ ਅਸੀਸ ਹਨ।
27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।
28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ।
30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
31 ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।
33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।
34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
36 ਪਰ ਜਦੋਂ ਉਹ ਚੱਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।
37 ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।
38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।
39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ। ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।
40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।
1 A Psalm of David.
2 Fret not thyself because of evildoers, neither be thou envious against the workers of iniquity.
3 For they shall soon be cut down like the grass, and wither as the green herb.
4 Trust in the Lord, and do good; so shalt thou dwell in the land, and verily thou shalt be fed.
5 Delight thyself also in the Lord; and he shall give thee the desires of thine heart.
6 Commit thy way unto the Lord; trust also in him; and he shall bring it to pass.
7 And he shall bring forth thy righteousness as the light, and thy judgment as the noonday.
8 Rest in the Lord, and wait patiently for him: fret not thyself because of him who prospereth in his way, because of the man who bringeth wicked devices to pass.
9 Cease from anger, and forsake wrath: fret not thyself in any wise to do evil.
10 For evildoers shall be cut off: but those that wait upon the Lord, they shall inherit the earth.
11 For yet a little while, and the wicked shall not be: yea, thou shalt diligently consider his place, and it shall not be.
12 But the meek shall inherit the earth; and shall delight themselves in the abundance of peace.
13 The wicked plotteth against the just, and gnasheth upon him with his teeth.
14 The Lord shall laugh at him: for he seeth that his day is coming.
15 The wicked have drawn out the sword, and have bent their bow, to cast down the poor and needy, and to slay such as be of upright conversation.
16 Their sword shall enter into their own heart, and their bows shall be broken.
17 A little that a righteous man hath is better than the riches of many wicked.
18 For the arms of the wicked shall be broken: but the Lord upholdeth the righteous.
19 The Lord knoweth the days of the upright: and their inheritance shall be for ever.
20 They shall not be ashamed in the evil time: and in the days of famine they shall be satisfied.
21 But the wicked shall perish, and the enemies of the Lord shall be as the fat of lambs: they shall consume; into smoke shall they consume away.
22 The wicked borroweth, and payeth not again: but the righteous sheweth mercy, and giveth.
23 For such as be blessed of him shall inherit the earth; and they that be cursed of him shall be cut off.
24 The steps of a good man are ordered by the Lord: and he delighteth in his way.
25 Though he fall, he shall not be utterly cast down: for the Lord upholdeth him with his hand.
26 I have been young, and now am old; yet have I not seen the righteous forsaken, nor his seed begging bread.
27 He is ever merciful, and lendeth; and his seed is blessed.
28 Depart from evil, and do good; and dwell for evermore.
29 For the Lord loveth judgment, and forsaketh not his saints; they are preserved for ever: but the seed of the wicked shall be cut off.
30 The righteous shall inherit the land, and dwell therein for ever.
31 The mouth of the righteous speaketh wisdom, and his tongue talketh of judgment.
32 The law of his God is in his heart; none of his steps shall slide.
33 The wicked watcheth the righteous, and seeketh to slay him.
34 The Lord will not leave him in his hand, nor condemn him when he is judged.
35 Wait on the Lord, and keep his way, and he shall exalt thee to inherit the land: when the wicked are cut off, thou shalt see it.
36 I have seen the wicked in great power, and spreading himself like a green bay tree.
37 Yet he passed away, and, lo, he was not: yea, I sought him, but he could not be found.
38 Mark the perfect man, and behold the upright: for the end of that man is peace.
39 But the transgressors shall be destroyed together: the end of the wicked shall be cut off.
40 But the salvation of the righteous is of the Lord: he is their strength in the time of trouble.
41 And the Lord shall help them, and deliver them: he shall deliver them from the wicked, and save them, because they trust in him.
Philemon 1 in Tamil and English
1 ଖ୍ରୀଷ୍ଟଯୀଶୁଙ୍କ ପାଇଁ ବନ୍ଦୀ ହାଇେଥିବା ପାଉଲ ଓ ଆମ୍ଭର ଭାଇ ତୀମଥିଙ୍କଠାରୁ
Paul, a prisoner of Jesus Christ, and Timothy our brother, unto Philemon our dearly beloved, and fellowlabourer,
2 ଆମ୍ଭର ପ୍ରିୟ ମିତ୍ର ଓ ସହକର୍ମୀ ଫିଲୀମାନେ, ଆମ୍ଭର ଭଉଣୀ ଆପ୍ପିଯା, ସାଥି ସୈନିକ ଆଖିପ୍ପ, ଓ ତୁମ୍ଭ ଘରଠା ରେ ଏକତ୍ରୀତ ହେଉଥିବା ଉପାସନା ମଣ୍ଡଳୀକୁ ପତ୍ର ଲେଖୁଛୁ।
And to our beloved Apphia, and Archippus our fellowsoldier, and to the church in thy house:
3 ଆମ୍ଭର ପରମପିତା ପରମେଶ୍ବର ଓ ପ୍ରଭୁ ଯୀଶୁଖ୍ରୀଷ୍ଟଙ୍କଠା ରେ ତୁମ୍ଭକୁ ଅନୁଗ୍ରହ ଓ ଶାନ୍ତି ମିଳୁ।
Grace to you, and peace, from God our Father and the Lord Jesus Christ.
4 ମାେ ପ୍ରାର୍ଥନାମାନଙ୍କ ରେ ମୁଁ ତୁମ୍ଭକୁ ସ୍ମରଣ କରେ। ତୁମ୍ଭ ପାଇଁ ସର୍ବଦା ମୁଁ ପରମେଶ୍ବରଙ୍କୁ ଧନ୍ଯବାଦ ଦିଏ।
I thank my God, making mention of thee always in my prayers,
5 ପରମେଶ୍ବରଙ୍କ ସମସ୍ତ ପବିତ୍ ରେଲାକମାନଙ୍କ ପ୍ରତି ତୁମ୍ଭର ପ୍ ରମେ ଓ ପ୍ରଭୁ ଯୀଶୁଙ୍କଠା ରେ ତୁମ୍ଭର ବିଶ୍ବାସ ବିଷୟ ରେ ମୁଁ ଶୁଣିଛି ଓ ମୁଁ ତୁମ୍ଭର ସହେି ପ୍ ରମେ ଓ ବିଶ୍ବାସ ପାଇଁ ପରମେଶ୍ବରଙ୍କୁ ଧନ୍ଯବାଦ ଜଣାଉଛି।
Hearing of thy love and faith, which thou hast toward the Lord Jesus, and toward all saints;
6 ଖ୍ରୀଷ୍ଟଙ୍କଠା ରେ ଥିବା ଆମ୍ଭର ସମସ୍ତ ଭଲ କଥାଗୁଡ଼ିକ ବୁଝିପାରିବା ପାଇଁ ତୁମ୍ଭର ବିଶ୍ବାସର ସହଭାଗିତା ତୁମ୍ଭକୁ ସାହାୟ୍ଯ କରିବ ବୋଲି ମୁଁ ପ୍ରାର୍ଥନା କରେ।
That the communication of thy faith may become effectual by the acknowledging of every good thing which is in you in Christ Jesus.
7 ହେ ଭାଇ ପରମେଶ୍ବରଙ୍କ ଲୋକମାନଙ୍କ ପ୍ରତି ତୁମ୍ଭେ ପ୍ ରମେଭାବ ଦଖାଇେଛ, ସମାନଙ୍କେୁ ତୁମ୍ଭେ ଖୁସି କରିଛ। ଏହା ମାେତେ ବହୁତ ଆନନ୍ଦ ଓ ଆଶ୍ବାସନା ଦଲୋ।
For we have great joy and consolation in thy love, because the bowels of the saints are refreshed by thee, brother.
8 କେତଗେୁଡ଼ିଏ କଥା ତୁମ୍ଭର କରିବା ଉଚିତ୍। ଖ୍ରୀଷ୍ଟ ରେ ଭାଇ ହିସାବ ରେ ସତ୍ କାର୍ୟ୍ଯ କରିବା ନିମନ୍ତେ ତୁମ୍ଭକୁ ଆଦେଶ ଦବୋର ମାରେ ଅଧିକାର ଅଛି।
Wherefore, though I might be much bold in Christ to enjoin thee that which is convenient,
9 କିନ୍ତୁ ମୁଁ ତୁମ୍ଭକୁ ପ୍ ରମେ ରେ ନିବଦନେ କରିବାକୁ ଇଚ୍ଛା କରେ। ମୁଁ ପାଉଲ, ବୁଢ଼ା ହାଇେ ଗଲିଣି ଓ ଖ୍ରୀଷ୍ଟଯୀଶୁଙ୍କ ପାଇଁ ବନ୍ଦୀ ହାଇେଛି।
Yet for love’s sake I rather beseech thee, being such an one as Paul the aged, and now also a prisoner of Jesus Christ.
10 ମୁଁ ତୁମ୍ଭକୁ ଅନୀସିମ ପାଇଁ ନିବଦନେ କରୁଛି। ମୁଁ ବନ୍ଦୀ ଗୃହ ରେ ଥିଲା ବେଳେ ସେ ମାରେ ସନ୍ତାନ ହାଇେଥିଲା।
I beseech thee for my son Onesimus, whom I have begotten in my bonds:
11 ଅତୀତ ରେ ସେ ତୁମ୍ଭ ପାଇଁ ଅଦରକାରୀ ଥିଲା। କିନ୍ତୁ ଏବେ ସେ ମାେ' ଓ ତୁମ୍ଭ ଦୁହିଁଙ୍କ ପାଇଁ ବଡ଼ ଉପଯୋଗୀ ଅଟେ।
Which in time past was to thee unprofitable, but now profitable to thee and to me:
12 ମୁଁ ତାହାକୁ ତୁମ୍ଭ ପାଖକୁ ଫରୋଇ ଦେଉଛି। ତା ସହିତ ମାରେ ହୃଦୟ ମଧ୍ଯ ବନ୍ଧା ହାଇେଛି।
Whom I have sent again: thou therefore receive him, that is, mine own bowels:
13 ମୁଁ ବନ୍ଦୀ ଗୃହ ରେ ଥିବା ସମୟରେ ମାେତେ ସୁସମାଚାର ପାଇଁ ସାହାୟ୍ଯ କରିବ ବୋଲି ତାହାକୁ ମାେ ସହିତ ରଖିବାକୁ ଚାହୁଁଥିଲି। ମାେତେ ସାହାୟ୍ଯ କରିବା ଦ୍ବାରା ସେ ତୁମ୍ଭର ସବୋ କରିଥାଆନ୍ତା।
Whom I would have retained with me, that in thy stead he might have ministered unto me in the bonds of the gospel:
14 କିନ୍ତୁ ତୁମ୍ଭମାନଙ୍କୁ ପ୍ରଥମେ ନ ପଚାରି ମୁଁ କିଛି କରିବା ପାଇଁ ଇଚ୍ଛା କଲି ନାହିଁ। ତୁମ୍ଭର କୌଣସି ଭଲ କାମ ନିଜ ଇଚ୍ଛା ରେ ହେଉ, ମାରେ ବାଧ୍ଯ ବାଧ୍ଯକତା ରେ ନ ହେଉ ବୋଲି ମୁଁ ଚା ହେଁ।
But without thy mind would I do nothing; that thy benefit should not be as it were of necessity, but willingly.
15 ଅନୀସିମ301 କ୍ଷଣିକ ପାଇଁ ତୁମ୍ଭଠାରୁ ଅଲଗା ଥିଲା। ଏହା ଏପରି ଘଟିଥାଇପା ରେ ୟଦ୍ଦ୍ବାରା ତୁମ୍ଭେ ତାହାକୁ ସବୁଦିନ ପାଇଁ ପୁନଃ ପ୍ରାପ୍ତ ହାଇପୋରିବ।
For perhaps he therefore departed for a season, that thou shouldest receive him for ever;
16 ଦାସ ହବୋ ପାଇଁ ନୁହେଁ, ବରଂ ଦାସଠାରୁ ବଳି ଏକ ପ୍ରିୟ ଭାଇ ଭଳି। ମୁଁ ତାହାକୁ ବହୁତ ଭଲ ପାଏ। କିନ୍ତୁ ତୁମ୍ଭେ ଆହୁରି ଅଧିକ ଭଲ ପାଇବ। ତୁମ୍ଭେ ତାହାକୁ ଜଣେ ମଣିଷ ଓ ପ୍ରଭୁଙ୍କଠା ରେ ଜଣେ ଭାଇ ଭଳି ଭଲ ପାଇବ।
Not now as a servant, but above a servant, a brother beloved, specially to me, but how much more unto thee, both in the flesh, and in the Lord?
17 ଯଦି ତୁମ୍ଭେ ମାେତେ ମିତ୍ର ବୋଲି ଗ୍ରହଣ କରୁଛ, ତା' ହେଲେ ଅନୀସିମଙ୍କୁ ପୁନର୍ବାର ଗ୍ରହଣ କର। ମାେତେ ଯେପରି ସ୍ବାଗତ କରିଥାନ୍ତ, ସପରେି ତାହାକୁ ସ୍ବାଗତ କର।
If thou count me therefore a partner, receive him as myself.
18 ଯଦି ଅନୀସିମ ତୁମ୍ଭ ପ୍ରତି କିଛି ଭୁଲ କରିଛି ବା ତା'ର ତୁମକୁ କିଛି ଦବୋକୁ ଅଛି ତବେେ ତାହା ମାେ ଖାତା ରେ ପକାଇ ଦିଅ।
If he hath wronged thee, or oweth thee ought, put that on mine account;
19 ମୁଁ ପାଉଲ, ଏହି କଥା ମାେ ହାତ ରେ ଲେଖୁଛି। ଅନୀସିମର ଯଦି ତୁମ୍ଭକୁ କିଛି ଦବୋକୁ ଅଛି, ମୁଁ ତାହା ତୁମ୍ଭକୁ ଫରୋଇ ଦବେି। ନିଜ ଜୀବନ ପାଇଁ ତୁମ୍ଭେ ଯେ ମାେ'ଠା ରେ କେତେ ଋଣୀ, ସେ ସମ୍ପର୍କ ରେ ମୁଁ କିଛି କହିବି ନାହିଁ।
I Paul have written it with mine own hand, I will repay it: albeit I do not say to thee how thou owest unto me even thine own self besides.
20 ତେଣୁ ହେ ମାରେ ଭାଇ ! ପ୍ରଭୁଙ୍କଠା ରେ ତୁମ୍ଭେ ମାେ ପାଇଁ କିଛି ଆବଶ୍ଯକୀୟ ବିଷୟ କର ବୋଲି, ମୁଁ କୁ ହେ। ଖ୍ରୀଷ୍ଟଙ୍କଠା ରେ ମାେ ହୃଦୟକୁ ଆଶ୍ବାସନା ଦିଅ।
Yea, brother, let me have joy of thee in the Lord: refresh my bowels in the Lord.
21 ମୁଁ ଯାହା କହିଛି, ସଗେୁଡିକ କରିବ ବୋଲି ଜାଣି ମୁଁ ଏହି ଚିଠି ଲେଖୁଛି। ମୁଁ ଜାଣେ ଯେ ମୁଁ ଯେତିକି କ ହେ, ତୁମ୍ଭେ ତା'ଠାରୁ ଅଧିକ କରିବ।
Having confidence in thy obedience I wrote unto thee, knowing that thou wilt also do more than I say.
22 ମାେ ରହିବା ପାଇଁ ଗୋଟିଏ ବଖରା ମଧ୍ଯ ପ୍ରସ୍ତୁତ କର। ମୁଁ ଆଶା କରେ ଯେ ପରମେଶ୍ବର ତୁମ୍ଭ ପ୍ରାର୍ଥନା ଶୁଣିବେ ଓ ମୁଁ ତୁମ୍ଭ ପାଖକୁ ୟିବାକୁ ସମର୍ଥ ହାଇେ ପାରିବି।
But withal prepare me also a lodging: for I trust that through your prayers I shall be given unto you.
23 ଖ୍ରୀଷ୍ଟ ଯୀଶୁଙ୍କ ପାଇଁ ଏପାଫ୍ରା ହେଉଛନ୍ତି ମାରେ ସହବନ୍ଦୀ। ସେ ତୁମ୍ଭକୁ ନମସ୍କାର ଜଣାଉଛନ୍ତି।
There salute thee Epaphras, my fellowprisoner in Christ Jesus;
24 ମାର୍କ, ଆରିସ୍ତାର୍ଖ, ଦୀମା ଓ ଲୂକ ଏମାନେ ମଧ୍ଯ ତୁମ୍ଭକୁ ନମସ୍କାର ଜଣାଉଛନ୍ତି।
Marcus, Aristarchus, Demas, Lucas, my fellowlabourers.
25 ଆମ୍ଭମାନଙ୍କର ପ୍ରଭୁ ଯୀଶୁଖ୍ରୀଷ୍ଟଙ୍କ ଅନୁଗ୍ରହ ତୁମ୍ଭମାନଙ୍କର ଆତ୍ମା ସହିତ ରହିଥାଉ।
The grace of our Lord Jesus Christ be with your spirit. Amen.
255
Written from Rome to Philemon, by Onesimus a servant.