Psalm 70 - WEB (Punjabi)
1 > Hurry, God, to deliver me. Come quickly to help me, Yahweh.ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ। ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!
2 Let them be disappointed and confounded who seek my soul. Let those who desire my ruin be turned back in disgrace.ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।
3 Let them be turned because of their shame Who say, "Aha! Aha!"ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।
4 Let all those who seek you rejoice and be glad in you. Let those who love your salvation continually say, "Let God be exalted!"ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।
5 But I am poor and needy. Come to me quickly, God. You are my help and my deliverer. Yahweh, don't delay.ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।
Punjabi Bible