Romans 7
1 ਵਿਆਹ ਦੀ ਇੱਕ ਮਿਸਾਲ ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ।
2 ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।
3 ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
4 ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ।
5 ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
6 ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
7 ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
8 ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
9 ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
11 ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲੱਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
12 ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।
13 ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।
14 ਮਨੁੱਖ ਦਾ ਦਵੰਦ ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ।
16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।
17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।
23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ।
25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
1 Know ye not, brethren, (for I speak to them that know the law,) how that the law hath dominion over a man as long as he liveth?
2 For the woman which hath an husband is bound by the law to her husband so long as he liveth; but if the husband be dead, she is loosed from the law of her husband.
3 So then if, while her husband liveth, she be married to another man, she shall be called an adulteress: but if her husband be dead, she is free from that law; so that she is no adulteress, though she be married to another man.
4 Wherefore, my brethren, ye also are become dead to the law by the body of Christ; that ye should be married to another, even to him who is raised from the dead, that we should bring forth fruit unto God.
5 For when we were in the flesh, the motions of sins, which were by the law, did work in our members to bring forth fruit unto death.
6 But now we are delivered from the law, that being dead wherein we were held; that we should serve in newness of spirit, and not in the oldness of the letter.
7 What shall we say then? Is the law sin? God forbid. Nay, I had not known sin, but by the law: for I had not known lust, except the law had said, Thou shalt not covet.
8 But sin, taking occasion by the commandment, wrought in me all manner of concupiscence. For without the law sin was dead.
9 For I was alive without the law once: but when the commandment came, sin revived, and I died.
10 And the commandment, which was ordained to life, I found to be unto death.
11 For sin, taking occasion by the commandment, deceived me, and by it slew me.
12 Wherefore the law is holy, and the commandment holy, and just, and good.
13 Was then that which is good made death unto me? God forbid. But sin, that it might appear sin, working death in me by that which is good; that sin by the commandment might become exceeding sinful.
14 For we know that the law is spiritual: but I am carnal, sold under sin.
15 For that which I do I allow not: for what I would, that do I not; but what I hate, that do I.
16 If then I do that which I would not, I consent unto the law that it is good.
17 Now then it is no more I that do it, but sin that dwelleth in me.
18 For I know that in me (that is, in my flesh,) dwelleth no good thing: for to will is present with me; but how to perform that which is good I find not.
19 For the good that I would I do not: but the evil which I would not, that I do.
20 Now if I do that I would not, it is no more I that do it, but sin that dwelleth in me.
21 I find then a law, that, when I would do good, evil is present with me.
22 For I delight in the law of God after the inward man:
23 But I see another law in my members, warring against the law of my mind, and bringing me into captivity to the law of sin which is in my members.
24 O wretched man that I am! who shall deliver me from the body of this death?
25 I thank God through Jesus Christ our Lord. So then with the mind I myself serve the law of God; but with the flesh the law of sin.
Jeremiah 18 in Tamil and English
1 கர்த்தரால் எரேமியாவுக்கு உண்டான வசனம்:
The word which came to Jeremiah from the Lord, saying,
2 நீ எழுந்து, குயவன் வீட்டிற்குப்போ; அங்கே என் வார்த்தைகளை உனக்குத் தெரிவிப்பேன் என்றார்.
Arise, and go down to the potter’s house, and there I will cause thee to hear my words.
3 அப்படியே நான் குயவன் வீட்டிற்குப் போனேன், இதோ, அவன் திரிகையினாலே வனைந்துகொண்டிருந்தான்.
Then I went down to the potter’s house, and, behold, he wrought a work on the wheels.
4 குயவன் வனைந்துகொண்டிருந்த மண்பாண்டம் அவன் கையிலே கெட்டுப்போயிற்று; அப்பொழுது அதைத் திருத்தமாய்ச் செய்யும்படிக்கு, தன் பார்வைக்குச் சரியாய்க் கண்டபடி குயவன் அதைத் திரும்ப வேறேபாண்டமாக வனைந்தான்.
And the vessel that he made of clay was marred in the hand of the potter: so he made it again another vessel, as seemed good to the potter to make it.
5 அப்பொழுது கர்த்தருடைய வசனம் எனக்கு உண்டாகி, அவர்:
Then the word of the Lord came to me, saying,
6 இஸ்ரவேல் குடும்பத்தாரே, இந்தக் குயவன் செய்ததுபோல நான் உங்களுக்குச் செய்யக் கூடாதோ என்று கர்த்தர் சொல்லுகிறார்; இதோ இஸ்ரவேல் வீட்டாரே, களிமண் குயவன் கைகயில் இருக்கிறதுபோல நீங்கள் என் கையில் இருக்கிறீர்கள்.
O house of Israel, cannot I do with you as this potter? saith the Lord. Behold, as the clay is in the potter’s hand, so are ye in mine hand, O house of Israel.
7 பிடுங்குவேன், இடிப்பேன், அழிப்பேன் என்று நான் ஒரு ஜாதிக்கு விரோதாகவும், ஒரு ராஜ்யத்துக்கு விரோதமாகவும் சொன்னமாத்திரத்தில்,
At what instant I shall speak concerning a nation, and concerning a kingdom, to pluck up, and to pull down, and to destroy it;
8 நான் விரோதமாய் பேசின அந்த ஜாதியார் தங்கள் தீங்கைவிட்டுத் திரும்பினால், நானும் அவர்களுக்குச் செய்ய நினைத்த தீங்கைச் செய்யாதபடிக்கு, மனம் மாறுவேன்.
If that nation, against whom I have pronounced, turn from their evil, I will repent of the evil that I thought to do unto them.
9 கட்டுவேன், நாட்டுவேன் என்றும், ஒரு ஜாதியையும் ஒரு ராஜ்யத்தையும் குறித்து நான் சொல்லுகிறதுமுண்டு.
And at what instant I shall speak concerning a nation, and concerning a kingdom, to build and to plant it;
10 அவர்கள் என் சத்தத்தைக்கேளாமல், என் பார்வைக்குப் பொல்லாப்பானதைச் செய்வார்களானால், நானும் அவர்களுக்கு அருள்செய்வேன் என்று சொன்ன நன்மையைச் செய்யாதபடிக்கு மனம் மாறுவேன்.
If it do evil in my sight, that it obey not my voice, then I will repent of the good, wherewith I said I would benefit them.
11 இப்பொழுதும், நீ யூதாவின் மனுஷரையும் எருசலேமின் குடிகளையும் நோக்கி: இதோ, நான் உனக்கு விரோதமாக ஒரு தீங்கை உருவப்படுத்தி, உங்களுக்கு விரோதமாக ஒரு காரியத்தை யோசிக்கிறேன்; ஆகையால் உங்களில் ஒவ்வொருவரும் தன் பொல்லாத வழியைவிட்டுத் திரும்பி, உங்கள் வழிகளையும், உங்கள் கிரியைகளையும் சீர்ப்படுத்துங்கள் என்று கர்த்தர் உரைக்கிறார் என்று சொல்.
Now therefore go to, speak to the men of Judah, and to the inhabitants of Jerusalem, saying, Thus saith the Lord; Behold, I frame evil against you, and devise a device against you: return ye now every one from his evil way, and make your ways and your doings good.
12 ஆனாலும் அவர்கள்: அது கூடாத காரியம், நாங்கள் எங்கள் யோசனைகளின்படியே நடந்து, அவரவர் தம்தம் பொல்லாத இருதயத்தினுடைய கடினத்தின்படியே செய்வோம் என்கிறார்கள்.
And they said, There is no hope: but we will walk after our own devices, and we will every one do the imagination of his evil heart.
13 ஆகையால் கர்த்தர் சொல்லுகிறார்: இப்படிப்பட்டவைகளைக் கேள்விப்பட்டவன் யார் என்று புறஜாதிகளுக்குள்ளே விசாரித்துப்பாருங்கள்; மிகவும் திடுக்கிடத்தக்க காரியத்தை இஸ்ரவேல் என்னும் கன்னிகை செய்கிறாள்.
Therefore thus saith the Lord; Ask ye now among the heathen, who hath heard such things: the virgin of Israel hath done a very horrible thing.
14 லீபனோனின் உறைந்த மழை வயல் வெளியின் கன்மலையிலிருந்து அற்றுப்போகிறதுண்டோ? ஓடிவருகிற அந்நியதேசத்துக் குளிர்ந்த தண்ணீர்கள் வடிந்து போகிறதுண்டோ?
Will a man leave the snow of Lebanon which cometh from the rock of the field? or shall the cold flowing waters that come from another place be forsaken?
15 என் ஜனங்களோ என்னை மறந்து, மாயையான விக்கிரகங்களுக்குத் தூபங்காட்டுகிறார்கள்; செப்பனிடப்படாத பாதைகளிலும் வழியிலும் அவர்கள் நடக்கும்படி, அவைகள் அவர்களைப் பூர்வ பாதைகளாகிய அவர்களுடைய வழிகளிலிருந்து இடறும்படி செய்கிறது.
Because my people hath forgotten me, they have burned incense to vanity, and they have caused them to stumble in their ways from the ancient paths, to walk in paths, in a way not cast up;
16 நான் அவர்களுடைய தேசத்தைப் பாழாக்கவும், என்றென்றைக்கும் ஈசலிட்டு நிந்திக்கும் நிந்தையாக்கவும் செய்யும்படி இப்படிச் செய்கிறார்கள்; அதைக் கடந்துபோகிற எவனும் பிரமித்து, தன் தலையைத் துலுக்குவான்.
To make their land desolate, and a perpetual hissing; every one that passeth thereby shall be astonished, and wag his head.
17 கொண்டல்காற்றுப் பறக்கடிக்குமாப்போல் நான் அவர்களை அவர்கள் சத்துருக்களுக்கு முன்பாகப் பறக்கடிப்பேன்; அவர்களுடைய ஆபத்தின் நாளிலே என் முகத்தையல்ல, என் முதுகை அவர்களுக்குக் காட்டுவேன் என்று சொல் என்றார்.
I will scatter them as with an east wind before the enemy; I will shew them the back, and not the face, in the day of their calamity.