Luke 10:19
ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।
Luke 11:12
ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ!
Revelation 9:3
ਫ਼ੇਰ ਧੂੰਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿੱਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
Revelation 9:5
ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀੜ ਜਿਹੜੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀੜ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
Revelation 9:10
ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗਣ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்