Base Word | |
אוֹ | |
Short Definition | desire (and so probably in Proverbs 31:4); hence (by way of alternative) or, also if |
Long Definition | or, rather |
Derivation | presumed to be the 'constructive' or genitival form of אַו ; short for H0185 |
International Phonetic Alphabet | ʔo |
IPA mod | ʔo̞w |
Syllable | ʾô |
Diction | oh |
Diction Mod | oh |
Usage | also, and, either, if, at the least, × nor, or, otherwise, then, whether |
Part of speech | conj |
Genesis 24:49
ਹੁਣ, ਮੈਨੂੰ ਦੱਸੋ, ਕਿ ਤੁਸੀਂ ਮੇਰੇ ਸੁਆਮੀ ਦੇ ਪ੍ਰਤਿ ਮਿਹਰਬਾਹ ਅਤੇ ਵਫ਼ਾਦਾਰ ਹੋਵੋਂਗੇ ਅਤੇ ਉਸ ਨੂੰ ਆਪਣੀ ਧੀ ਦਾ ਸਾਕ ਦਿਉਂਗੇ? ਜਾਂ ਤੁਸੀਂ ਆਪਣੀ ਧੀ ਦਾ ਸਾਕ ਕਰਨ ਤੋਂ ਇਨਕਾਰ ਕਰੋਂਗੇ? ਮੈਨੂੰ ਦੱਸ ਦਿਉ ਤਾਂ ਜੋ ਮੈਂ ਇਹ ਜਾਣ ਲਵਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ?”
Genesis 24:50
ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸ ਨੂੰ ਬਦਲਣ ਲਈ ਕੁਝ ਨਹੀਂ ਕਰ ਸੱਕਦੇ।
Genesis 24:55
ਰਿਬਕਾਹ ਦੀ ਮਾਂ ਅਤੇ ਉਸ ਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸ ਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸਤੋਂ ਮਗਰੋਂ ਉਹ ਜਾ ਸੱਕਦੀ ਹੈ।”
Genesis 31:43
ਯਾਕੂਬ ਅਤੇ ਲਾਬਾਨ ਦਾ ਸਮਝੌਤਾ ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਔਰਤਾਂ ਮੇਰੀਆਂ ਧੀਆਂ ਹਨ। ਅਤੇ ਇਹ ਬੱਚੇ ਮੇਰੇ ਹਨ। ਅਤੇ ਇਹ ਜਾਨਵਰ ਮੇਰੇ ਹਨ। ਜੋ ਵੀ ਚੀਜ਼ ਤੈਨੂੰ ਇੱਥੇ ਨਜ਼ਰ ਆਉਂਦੀ ਹੈ ਮੇਰੀ ਹੈ। ਪਰ ਮੈਂ ਆਪਣੀਆਂ ਧੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਕੋਲ ਰੱਖਣ ਲਈ ਕੁਝ ਨਹੀਂ ਕਰ ਸੱਕਦਾ।
Genesis 44:8
ਅਸੀਂ ਉਹ ਪੈਸੇ ਵਾਪਸ ਲੈ ਕੇ ਆਏ ਸੀ ਜਿਹੜੇ ਸਾਨੂੰ ਪਹਿਲਾਂ ਆਪਣੇ ਬੋਰਿਆਂ ਵਿੱਚੋਂ ਮਿਲੇ ਸਨ। ਇਸ ਲਈ ਅਸੀਂ ਅਵੱਸ਼ ਹੀ ਤੁਹਾਡੇ ਸੁਆਮੀ ਦੇ ਘਰ ਤੋਂ ਚਾਂਦੀ ਜਾਂ ਸੋਨਾ ਚੋਰੀ ਨਹੀਂ ਕੀਤਾ।
Genesis 44:19
ਜਦੋਂ ਅਸੀਂ ਇੱਥੇ ਤੁਹਾਡੇ ਸਾਹਮਣੇ ਸੀ, ਤੁਸੀਂ ਸਾਨੂੰ ਪੁੱਛਿਆ ਸੀ, ‘ਕਿ ਤੁਹਾਡਾ ਪਿਤਾ ਜਾਂ ਭਰਾ ਹੈ?’
Exodus 4:11
ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।

Occurences : 321
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்