Base Word
יִצְהָרִי
Short Definitiona Jitsharite or descendant of Jitshar
Long Definitiondescendants of Izhar son of Kohath and grandson of Levi
Derivationpatronymically from H3324
International Phonetic Alphabetjɪt͡sˤ.hɔːˈrɪi̯
IPA modjit͡s.hɑːˈʁiː
Syllableyiṣhārî
Dictionyits-haw-REE
Diction Modyeets-ha-REE
UsageIzeharites, Izharites
Part of speecha

Numbers 3:27
ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।

1 Chronicles 24:22
ਯਿੱਸਹਾਰੀਆਂ ਦੇ ਘਰਾਣੇ ਵਿੱਚੋਂ ਸ਼ਲੋਮੋਥ ਅਤੇ ਸ਼ਲੋਮੋਥ ਦੇ ਘਰਾਣੇ ਵਿੱਚੋਂ ਯਹਥ।

1 Chronicles 26:23
ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਚੋ ਚੁਣੇ ਗਏ।

1 Chronicles 26:29
ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸ ਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ।

Occurences : 4

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்