Base Word
עֻזִּי
Short DefinitionUzzi, the name of six Israelites
Long Definitiona Levite, son of Bukki and father of Zerahiah in the line of the high priest although apparently never high priest himself
Derivationfrom H5810; forceful
International Phonetic Alphabetʕud͡zˈzɪi̯
IPA modʕuˈziː
Syllableʿuzzî
Dictionoodz-ZEE
Diction Modoo-ZEE
UsageUzzi
Part of speechn-pr-m

1 Chronicles 6:5
ਅਬੀਸ਼ੂਆ ਬੁੱਕੀ ਦਾ ਪਿਤਾ ਸੀ ਅਤੇ ਬੁੱਕੀ ਉਜ਼ੀ ਦਾ ਪਿਤਾ ਸੀ।

1 Chronicles 6:6
ਉਜ਼ੀ ਜ਼ਰਹਯਾਹ ਦਾ ਪਿਤਾ ਅਤੇ ਉਸਦਾ ਪੁੱਤਰ ਮਰਾਯੋਥ ਸੀ।

1 Chronicles 6:51
ਬੁੱਕੀ ਅਬੀਸ਼ੂਆ ਦਾ ਪੁੱਤਰ, ਊੱਜੀ ਬੁੱਕੀ ਦਾ, ਜ਼ਰਹਯਾਹ ਊੱਜੀ ਦਾ ਪੁੱਤਰ ਸੀ।

1 Chronicles 7:2
ਤੋਲਾ ਦੇ ਅੱਗੋਂ ਉਜ਼ੀ, ਰਫ਼ਾਯਾਹ, ਯਰੀਏਲ, ਯਹਮਈ, ਯਿਬਸਾਮ ਅਤੇ ਸ਼ਮੂਏਲ 6 ਪੁੱਤਰ ਸਨ ਅਤੇ ਉਹ ਸਾਰੇ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ। ਇਹ ਮਨੁੱਖ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੇ ਸਾਰੇ ਮਨੁੱਖ ਵੀਰ ਸਿਪਾਹੀ ਸਨ। ਦਾਊਦ ਜਦੋਂ ਪਾਤਸ਼ਾਹ ਸੀ, ਉਨ੍ਹਾਂ ਦਿਨਾਂ ਵਿੱਚ ਇਨ੍ਹਾਂ ਵੀਰ ਯੋਧਿਆਂ (ਜੋ ਜੰਗ ਲਈ ਤਿਆਰ ਬਰ ਤਿਆਰ ਸਨ) ਦੀ ਗਿਣਤੀ 22,600 ਸੀ।

1 Chronicles 7:3
ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ਿਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀਏ ਸਨ।

1 Chronicles 7:7
ਬਲਾ ਦੇ ਅੱਗੋਂ 5 ਪੁੱਤਰ ਅਸਬੋਨ, ਉਜ਼ੀ, ਉੱਜ਼ੀਏਲ, ਯਿਰਮੋਥ ਅਤੇ ਈਰੀ ਸਨ। ਇਹ ਵੀ ਆਪੋ ਆਪਣੇ ਘਰਾਣੇ ਦੇ ਮੁਖੀਏ ਸਨ। ਇਨ੍ਹਾਂ ਦੀ ਵੀ ਕੁਲ ਪੱਤ੍ਰੀ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਕੋਲ 22,034 ਸੂਰਮੇ ਸਨ।

1 Chronicles 9:8
ਯਿਬਨਯਾਹ ਯਰੋਹਾਮ ਦਾ ਪੁੱਤਰ ਸੀ। ਏਲਾਹ ਉੱਜ਼ੀ ਦਾ ਪੁੱਤਰ ਸੀ ਤੇ ਉੱਜ਼ੀ ਮਿਕਰੀ ਦਾ। ਅਤੇ ਮਸ਼ੁੱਲਾਮ ਸ਼ਫ਼ਟਯਾਹ ਦਾ ਪੁੱਤਰ ਸੀ ਅਤੇ ਸ਼ਫ਼ਟਯਾਹ ਰਊੇਏਲ ਦਾ ਤੇ ਰਊੇਏਲ ਯਿਬਨੀਯਾਹ ਦਾ ਪੁੱਤਰ।

Ezra 7:4
ਮਰਾਯੋਬ ਜ਼ਰਹਯਾਹ ਦਾ ਤੇ ਜ਼ਰਹਯਾਹ ਉਜ਼ੀ ਦਾ ਤੇ ਉਜ਼ੀ ਬੁੱਕੀ ਦਾ ਪੁੱਤਰ ਸੀ।

Nehemiah 11:22
ਯਰੂਸ਼ਲਮ ਵਿੱਚ, ਲੇਵੀਆਂ ਉੱਪਰ ਉਜ਼ੀ ਅਧਿਕਾਰੀ ਸੀ। ਉਜ਼ੀ ਬਾਨੀ ਦਾ ਪੁੱਤਰ ਸੀ। (ਬਾਨੀ ਹਸ਼ਬਯਾਹ ਦਾ ਪੁੱਤਰ ਸੀ, ਹਸ਼ਬਯਾਹ ਮੱਤਨਯਾਹ ਦਾ ਪੁੱਤਰ ਸੀ ਅਤੇ ਮੱਤਨਯਾਹ ਮੀਕਾ ਦਾ ਪੁੱਤਰ ਸੀ।) ਉਜ਼ੀ ਆੱਸਾਫ਼ ਦਾ ਉੱਤਰਾਧਿਕਾਰੀ ਸੀ ਅਤੇ ਆਸਾਫ਼ ਦੇ ਉੱਤਰਾਧਿਕਾਰੀ ਗਵਈਏ ਸਨ ਜੋ ਕਿ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਦਾ ਕਾਰਜ ਸੰਭਾਲਦੇ ਸਨ।

Nehemiah 12:19
ਯੋਯਾਰੀਬ ਦੇ ਘਰਾਣੇ ਦਾ ਆਗੂ ਮਤਨਈ ਸੀ ਅਤੇ ਯਦਆਯਾਹ ਘਰਾਣੇ ਦਾ ਆਗੂ ਉਜ਼ੀ ਸੀ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்