Base Word
עַמּוֹן
Short DefinitionAmmon, a son of Lot; also his posterity and their country
Long Definitiona people dwelling in Transjordan descended from Lot through Ben-ammi
Derivationfrom H5971; tribal, i.e., inbred
International Phonetic Alphabetʕɑmˈmon̪
IPA modʕɑˈmo̞wn
Syllableʿammôn
Dictionam-MONE
Diction Modah-MONE
UsageAmmon, Ammonites
Part of speechn-pr-m

Genesis 19:38
ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।

Numbers 21:24
ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।

Numbers 21:24
ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।

Deuteronomy 2:19
ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”

Deuteronomy 2:19
ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”

Deuteronomy 2:37
ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।

Deuteronomy 3:11
(ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)

Deuteronomy 3:16
ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ।

Joshua 12:2
ਉਨ੍ਹਾਂ ਨੇ ਹਸ਼ਬੋਨ ਸ਼ਹਿਰ ਵਿੱਚ ਰਹਿਣ ਵਾਲੇ ਅਮੋਰੀ ਲੋਕਾਂ ਦੇ ਰਾਜੇ ਸੀਹੋਨ, ਨੂੰ ਹਰਾਇਆ। ਉਹ ਅਰਨੋਨ ਘਾਟੀ ਵਿੱਚ ਅਰੋਏਰ ਤੋਂ ਲੈ ਕੇ ਯਬੋਕ ਨਦੀ ਤੱਕ ਦੀ ਧਰਤੀ ਉੱਤੇ ਹਕੂਮਤ ਕਰਦਾ ਸੀ। ਉਸਦੀ ਜ਼ਮੀਨ ਘਾਟੀ ਦੇ ਐਨ ਵਿੱਚਕਾਰੋਂ ਸ਼ੁਰੂ ਹੁੰਦੀ ਸੀ। ਇਹ ਅੰਮੋਨੀ ਲੋਕਾਂ ਨਾਲ ਲੱਗਦੀ ਉਨ੍ਹਾਂ ਦੀ ਸਰਹੱਦ ਸੀ। ਸੀਹੋਨ ਦੀ ਗਿਲਆਦ ਦੀ ਅੱਧੀ ਧਰਤੀ ਉੱਤੇ ਹਕੂਮਤ ਸੀ।

Joshua 13:10
ਉਹ ਸਾਰੇ ਕਸਬੇ ਜਿੱਥੇ ਅਮੋਰੀ ਲੋਕਾਂ ਦਾ ਰਾਜਾ, ਸੀਹੋਨ, ਹਕੂਮਤ ਕਰਦਾ ਸੀ, ਉਸੇ ਧਰਤੀ ਉੱਤੇ ਸਨ। ਉਹ ਰਾਜਾ ਹਸ਼ਬੋਨ ਸ਼ਹਿਰ ਵਿੱਚ ਰਾਜ ਕਰਦਾ ਸੀ। ਧਰਤੀ ਉੱਥੋਂ ਤੱਕ ਦੇ ਇਲਾਕੇ ਤੱਕ ਸੀ ਜਿੱਥੇ ਅੰਮੋਨੀ ਲੋਕ ਰਹਿੰਦੇ ਸਨ।

Occurences : 106

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்