Base Word | |
בָּהַל | |
Short Definition | to tremble inwardly (or palpitate), i.e., (figuratively) be (causative, make) (suddenly) alarmed or agitated; by implication to hasten anxiously |
Long Definition | to disturb, alarm, terrify, hurry, be disturbed, be anxious, be afraid, be hurried, be nervous |
Derivation | a primitive root |
International Phonetic Alphabet | bɔːˈhɑl |
IPA mod | bɑːˈhɑl |
Syllable | bāhal |
Diction | baw-HAHL |
Diction Mod | ba-HAHL |
Usage | be (make) affrighted (afraid, amazed, dismayed, rash), (be, get, make) haste(-n, -y, -ily), (give) speedy(-ily), thrust out, trouble, vex |
Part of speech | v |
Genesis 45:3
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।
Exodus 15:15
ਅਦੋਮ ਦੇ ਆਗੂ ਕੰਬਣਗੇ। ਮੋਆਬ ਦੇ ਆਗੂ ਡਰ ਨਾਲ ਕੰਬਣਗੇ। ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।
1 Samuel 28:21
ਤਦ ਉਹ ਔਰਤ ਸ਼ਾਊਲ ਕੋਲ ਆਈ। ਉਸ ਵੇਖਿਆ ਕਿ ਸ਼ਾਊਲ ਤਾਂ ਸੱਚਮੁੱਚ ਬਹੁਤ ਡਰਿਆ ਹੋਇਆ ਹੈ ਤਾਂ ਉਸ ਨੇ ਕਿਹਾ, “ਵੇਖ! ਮੈਂ ਤੇਰੀ ਸੇਵਕ ਦਾਸੀ ਹਾਂ। ਮੈਂ ਤੇਰਾ ਹੁਕਮ ਮੰਨਿਆ। ਮੈਂ ਆਪਣੀ ਜਾਨ ਖਤਰੇ ਵਿੱਚ ਪਾਕੇ ਜੋ ਤੂੰ ਕਿਹਾ ਮੈਂ ਕੀਤਾ।
2 Samuel 4:1
ਸ਼ਾਊਲ ਦੇ ਪਰਿਵਾਰ ਤੇ ਮੁਸੀਬਤਾਂ ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ।
2 Chronicles 26:20
ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।
2 Chronicles 32:18
ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸੱਕਣ।
2 Chronicles 35:21
ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, “ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।”
Esther 2:9
ਹੇਗਈ ਨੂੰ ਅਸਤਰ ਪਸੰਦ ਆਈ ਤੇ ਉਸਦੀ ਚਹੇਤੀ ਬਣੀ ਇਸ ਲਈ ਹੇਗਈ ਨੇ ਉਸਦੀ ਸੁੰਦਰਤਾ ਵੱਧਾਉਣ ਲਈ ਖਾਸ ਉਪਚਾਰ ਕੀਤੇ ਅਤੇ ਉਸ ਨੂੰ ਵੱਧੀਆ ਭੋਜਨ ਖਾਣ ਨੂੰ ਦਿੱਤੇ। ਹੇਗਈ ਨੇ ਪਾਤਸ਼ਾਹ ਦੇ ਮਹਿਲ ਵਿੱਚੋਂ ਅਸਤਰ ਲਈ ਸੱਤ ਗੋਲੀਆਂ ਚੁਣੀਆਂ। ਫਿਰ ਹੇਗਈ ਨੇ ਅਸਤਰ ਅਤੇ ਉਸ ਦੀਆਂ ਸੱਤ ਦਾਸੀਆਂ ਨੂੰ ਪਾਤਸ਼ਾਹ ਦੇ ਜਨਾਨਖਾਨੇ ਸਭ ਤੋਂ ਵੱਧੀਆ ਥਾਂ ਉੱਤੇ ਠਹਿਰਾਇਆ।
Esther 6:14
ਜਦੋਂ ਇਹ ਲੋਕ ਹਾਮਾਨ ਨਾਲ ਗੱਲਾਂ ਕਰ ਰਹੇ ਸਨ ਤਾਂ ਪਾਤਸ਼ਾਹ ਦਾ ਖੁਸਰਾ ਹਾਮਾਨ ਦੇ ਘਰ ਪੁਹਂਚਿਆ ਅਤੇ ਹਾਮਾਨ ਨੂੰ ਦਾਅਵਤ ਲਈ ਜਿਹੜੀ ਅਸਤਰ ਨੇ ਤਿਆਰ ਕੀਤੀ ਸੀ, ਉਸ ਲਈ ਲੈ ਗਏ।
Occurences : 37
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்