Genesis 23:11
“ਨਹੀਂ, ਸ਼੍ਰੀ ਮਾਨ ਜੀ। ਮੈਂ ਇੱਥੇ ਆਪਣੇ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਉਹ ਜ਼ਮੀਨ ਦਿੰਦਾ ਹਾਂ ਜਿਸ ਉੱਤੇ ਇਹ ਗੁਫ਼ਾ ਹੈ, ਤਾਂ ਜੋ ਤੁਸੀਂ ਉੱਥੇ ਆਪਣੀ ਪਤਨੀ ਨੂੰ ਦਫ਼ਨਾ ਸੱਕੋਂ।”
Genesis 23:11 in Other Translations
King James Version (KJV)
Nay, my lord, hear me: the field give I thee, and the cave that is therein, I give it thee; in the presence of the sons of my people give I it thee: bury thy dead.
American Standard Version (ASV)
Nay, my lord, hear me. The field give I thee, and the cave that is therein, I give it thee. In the presence of the children of my people give I it thee. Bury thy dead.
Bible in Basic English (BBE)
No, my lord, I will give you the field with the hollow in the rock; before all the children of my people will I give it to you for a resting-place for your dead.
Darby English Bible (DBY)
No, my lord: hear me. The field give I thee; and the cave that is in it, to thee I give it; before the eyes of the sons of my people give I it thee: bury thy dead.
Webster's Bible (WBT)
Nay, my lord, hear me: the field give I to thee, and the cave that is in it, I give it to thee; in the presence of the sons of my people I give it to thee: bury thy dead.
World English Bible (WEB)
"No, my lord, hear me. I give you the field, and I give you the cave that is in it. In the presence of the children of my people I give it to you. Bury your dead."
Young's Literal Translation (YLT)
`Nay, my lord, hear me: the field I have given to thee, and the cave that `is' in it, to thee I have given it; before the eyes of the sons of my people I have given it to thee -- bury thy dead.'
| Nay, | לֹֽא | lōʾ | loh |
| my lord, | אֲדֹנִ֣י | ʾădōnî | uh-doh-NEE |
| hear me: | שְׁמָעֵ֔נִי | šĕmāʿēnî | sheh-ma-A-nee |
| the field | הַשָּׂדֶה֙ | haśśādeh | ha-sa-DEH |
| I give | נָתַ֣תִּי | nātattî | na-TA-tee |
| thee, and the cave | לָ֔ךְ | lāk | lahk |
| that | וְהַמְּעָרָ֥ה | wĕhammĕʿārâ | veh-ha-meh-ah-RA |
| it give I therein, is | אֲשֶׁר | ʾăšer | uh-SHER |
| presence the in thee; | בּ֖וֹ | bô | boh |
| of the sons | לְךָ֣ | lĕkā | leh-HA |
| people my of | נְתַתִּ֑יהָ | nĕtattîhā | neh-ta-TEE-ha |
| give | לְעֵינֵ֧י | lĕʿênê | leh-ay-NAY |
| I it thee: bury | בְנֵֽי | bĕnê | veh-NAY |
| thy dead. | עַמִּ֛י | ʿammî | ah-MEE |
| נְתַתִּ֥יהָ | nĕtattîhā | neh-ta-TEE-ha | |
| לָּ֖ךְ | lāk | lahk | |
| קְבֹ֥ר | qĕbōr | keh-VORE | |
| מֵתֶֽךָ׃ | mētekā | may-TEH-ha |
Cross Reference
ਪੈਦਾਇਸ਼ 23:6
“ਸ਼੍ਰੀ ਮਾਨ ਜੀ, ਤੁਸੀਂ ਤਾਂ ਸਾਡੇ ਦਰਮਿਆਨ ਪਰਮੇਸ਼ੁਰ ਦੇ ਮਹਾਨ ਆਗੂਆਂ ਵਿੱਚੋਂ ਇੱਕ ਹੋ। ਤੁਸੀਂ ਤਾਂ ਸਾਡੀ ਸਭ ਤੋਂ ਚੰਗੀ ਜ਼ਮੀਨ ਆਪਣੇ ਮੁਰਦੇ ਨੂੰ ਦਫ਼ਨ ਕਰਨ ਲਈ ਲੈ ਸੱਕਦੇ ਹੋ। ਤੁਸੀਂ ਸਾਡੇ ਕਿਸੇ ਵੀ ਕਬਰਸਤਾਨ ਵਿੱਚ ਕੋਈ ਵੀ ਥਾਂ ਲੈ ਸੱਕਦੇ ਹੋ ਜੋ ਤੁਸੀਂ ਚਾਹੋਂ। ਸਾਡੇ ਵਿੱਚੋਂ ਕੋਈ ਵੀ ਤੁਹਾਨੂੰ ਆਪਣੀ ਪਤਨੀ ਨੂੰ ਉੱਥੇ ਦਫ਼ਨਾਉਣ ਤੋਂ ਨਹੀਂ ਰੋਕੇਗਾ।”
ਯਰਮਿਆਹ 32:7
ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’
ਯਸਈਆਹ 32:8
ਪਰ ਇੱਕ ਨੇਕ ਆਗੂ ਚੰਗੀਆਂ ਗੱਲਾਂ ਦੀਆਂ ਵਿਉਂਤਾਂ ਬਣਾਉਂਦਾ ਹੈ। ਅਤੇ ਉਹ ਚੰਗੀਆਂ ਗੱਲਾਂ ਉਸ ਨੂੰ ਚੰਗਾ ਨੇਤਾ ਬਣਾਉਂਦੀਆਂ ਹਨ।
੧ ਤਵਾਰੀਖ਼ 21:22
ਦਾਊਦ ਨੇ ਆਰਨਾਨ ਨੂੰ ਕਿਹਾ, “ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸੱਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।”
੨ ਸਮੋਈਲ 24:20
ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸ ਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ।
ਰੁੱਤ 4:11
ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।
ਰੁੱਤ 4:9
ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।
ਰੁੱਤ 4:4
ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਹਮਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਤੈਨੂੰ ਆਖਣ ਦਾ ਨਿਆਂ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸੱਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।”
ਰੁੱਤ 4:1
ਬੋਅਜ਼ ਅਤੇ ਦੂਸਰਾ ਰਿਸ਼ਤੇਦਾੜ ਬੋਅਜ਼ ਉੱਥੇ ਚੱਲਾ ਗਿਆ ਜਿੱਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕੱਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉੱਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉੱਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸ ਨੂੰ ਅਵਾਜ਼ ਦਿੱਤੀ, “ਇਧਰ ਆਉ ਦੋਸਤ! ਇੱਥੇ ਬੈਠੋ!”
ਅਸਤਸਨਾ 19:15
ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।
ਅਸਤਸਨਾ 17:6
ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ।
ਗਿਣਤੀ 35:30
“ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।
ਲੋਕਾ 19:24
ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’