Genesis 40:12
ਤਾਂ ਯੂਸੁਫ਼ ਨੇ ਆਖ਼ਿਆ, “ਮੈਂ ਤੈਨੂੰ ਇਸ ਸੁਪਨੇ ਦੀ ਗੱਲ ਸਮਝਾਵਾਂਗਾ। ਤਿੰਨ ਟਹਿਣੀਆਂ ਦਾ ਅਰਥ ਹੈ ਤਿੰਨ ਦਿਨ।
Genesis 40:12 in Other Translations
King James Version (KJV)
And Joseph said unto him, This is the interpretation of it: The three branches are three days:
American Standard Version (ASV)
And Joseph said unto him, This is the interpretation of it: the three branches are three days;
Bible in Basic English (BBE)
Then Joseph said, This is the sense of your dream: the three branches are three days;
Darby English Bible (DBY)
And Joseph said to him, This is the interpretation of it: the three branches are three days.
Webster's Bible (WBT)
And Joseph said to him, This is the interpretation of it: The three branches are three days;
World English Bible (WEB)
Joseph said to him, "This is the interpretation of it: the three branches are three days.
Young's Literal Translation (YLT)
And Joseph saith to him, `This `is' its interpretation: the three branches are three days;
| And Joseph | וַיֹּ֤אמֶר | wayyōʾmer | va-YOH-mer |
| said | לוֹ֙ | lô | loh |
| unto him, This | יוֹסֵ֔ף | yôsēp | yoh-SAFE |
| interpretation the is | זֶ֖ה | ze | zeh |
| of it: The three | פִּתְרֹנ֑וֹ | pitrōnô | peet-roh-NOH |
| branches | שְׁלֹ֙שֶׁת֙ | šĕlōšet | sheh-LOH-SHET |
| are three | הַשָּׂ֣רִגִ֔ים | haśśārigîm | ha-SA-ree-ɡEEM |
| days: | שְׁלֹ֥שֶׁת | šĕlōšet | sheh-LOH-shet |
| יָמִ֖ים | yāmîm | ya-MEEM | |
| הֵֽם׃ | hēm | hame |
Cross Reference
ਪੈਦਾਇਸ਼ 41:12
ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।
ਕਜ਼ਾૃ 7:14
ਉਸ ਬੰਦੇ ਦਾ ਦੋਸਤ ਸੁਪਨੇ ਦਾ ਅਰਥ ਜਾਣਦਾ ਸੀ। ਉਸ ਨੇ ਆਖਿਆ, “ਤੇਰੇ ਸੁਪਨੇ ਦਾ ਸਿਰਫ਼ ਇੱਕੋ ਹੀ ਅਰਥ ਹੋ ਸੱਕਦਾ ਹੈ। ਤੇਰਾ ਸੁਪਨਾ ਇਸਰਾਏਲ ਦੇ ਉਸ ਬੰਦੇ ਬਾਰੇ ਹੈ। ਇਹ ਯੋਆਸ਼ ਦੇ ਪੁੱਤਰ ਗਿਦਾਊਨ ਬਾਰੇ ਹੈ। ਇਸਦਾ ਅਰਥ ਇਹ ਹੈ ਪਰਮੇਸ਼ੁਰ ਗਿਦਾਊਨ ਕੋਲੋਂ ਮਿਦਯਾਨ ਦੀ ਸਾਰੀ ਫ਼ੌਜ ਹਰਾਵੇਗਾ।”
ਪੈਦਾਇਸ਼ 40:18
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ ਕਿ ਇਸ ਸੁਪਨੇ ਦਾ ਕੀ ਅਰਥ ਹੈ। ਤਿੰਨ ਟੋਕਰੀਆਂ ਦਾ ਅਰਥ ਹੈ ਤਿੰਨ ਦਿਨ।
ਪੈਦਾਇਸ਼ 41:25
ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।
ਦਾਨੀ ਐਲ 2:36
“ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।
ਦਾਨੀ ਐਲ 4:19
ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।” ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ।
ਮੱਤੀ 26:26
ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”
੧ ਕੁਰਿੰਥੀਆਂ 10:4
ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ।
ਗਲਾਤੀਆਂ 4:25
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।