Genesis 46:13
ਯਿੱਸਾਕਾਰ ਦੇ ਪੁੱਤਰ ਸਨ ਤੋਂਲਾ, ਪੁੱਵਾਹ ਯੋਬ ਅਤੇ ਸਿਮਰੋਨ।
Genesis 46:13 in Other Translations
King James Version (KJV)
And the sons of Issachar; Tola, and Phuvah, and Job, and Shimron.
American Standard Version (ASV)
And the sons of Issachar: Tola, and Puvah, and Iob, and Shimron.
Bible in Basic English (BBE)
And the sons of Issachar: Tola and Puah and Job and Shimron;
Darby English Bible (DBY)
-- And the sons of Issachar: Tola, and Puah, and Job, and Shimron.
Webster's Bible (WBT)
And the sons of Issachar; Tola, and Phuvah, and Job, and Shimron.
World English Bible (WEB)
The sons of Issachar: Tola, Puvah, Iob, and Shimron.
Young's Literal Translation (YLT)
And sons of Issachar: Tola, and Phuvah, and Job, and Shimron.
| And the sons | וּבְנֵ֖י | ûbĕnê | oo-veh-NAY |
| of Issachar; | יִשָׂשכָ֑ר | yiśokār | yee-soh-HAHR |
| Tola, | תּוֹלָ֥ע | tôlāʿ | toh-LA |
| Phuvah, and | וּפֻוָּ֖ה | ûpuwwâ | oo-foo-WA |
| and Job, | וְי֥וֹב | wĕyôb | veh-YOVE |
| and Shimron. | וְשִׁמְרֹֽן׃ | wĕšimrōn | veh-sheem-RONE |
Cross Reference
ਪੈਦਾਇਸ਼ 30:14
ਕਣਕ ਦੀ ਵਾਢੀ ਸਮੇਂ, ਰਊਬੇਨ ਖੇਤਾਂ ਵਿੱਚ ਗਿਆ ਅਤੇ ਉਸ ਨੂੰ ਕੁਝ ਖਾਸ ਕਿਸਮ ਦੇ ਫ਼ੁੱਲ ਮਿਲੇ। ਰਊਬੇਨ ਇਹ ਫ਼ੁੱਲ ਆਪਣੀ ਮਾਂ ਲੇਆਹ ਕੋਲ ਲੈ ਆਇਆ। ਪਰ ਰਾਖੇਲ ਨੇ ਲੇਆਹ ਨੂੰ ਆਖਿਆ, “ਮਿਹਰਬਾਨੀ ਕਰਕੇ ਆਪਣੇ ਪੁੱਤਰ ਦੇ ਲਿਆਂਦੇ ਫ਼ੁੱਲ ਮੈਨੂੰ ਵੀ ਦੇ।”
੧ ਤਵਾਰੀਖ਼ 7:1
ਯਿੱਸਾਕਾਰ ਦੇ ਉੱਤਰਾਧਿਕਾਰੀ ਯਿੱਸਾਕਾਰ ਦੇ ਚਾਰ ਪੁੱਤਰ ਤੋਲਾ, ਫ਼ੂਆਹ, ਯਾਸ਼ੂਬ ਅਤੇ ਸ਼ਿਮਰੋਨ ਸਨ।
੧ ਤਵਾਰੀਖ਼ 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,
ਅਸਤਸਨਾ 33:18
ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।
ਗਿਣਤੀ 26:23
ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਤੋਲਾ-ਤੋਲੀਆਂ ਪਰਿਵਾਰ। ਪੁੱਵਾਹ-ਪੂਨੀਆਂ ਪਰਿਵਾਰ।
ਗਿਣਤੀ 1:28
ਉਨ੍ਹਾਂ ਨੇ ਯਿੱਸੱਕਾਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।
ਗਿਣਤੀ 1:8
ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੂਆਰ ਦਾ ਪੁੱਤਰ ਨਥਨਿਏਲ;
ਪੈਦਾਇਸ਼ 49:14
ਯਿੱਸਾਕਾਰ “ਯਿੱਸਾਕਾਰ ਉਸ ਖੋਤੇ ਵਰਗਾ ਹੈ ਜਿਸਨੇ ਸਖ਼ਤ ਮਿਹਨਤ ਕੀਤੀ ਹੈ। ਉਹ ਭਾਰਾ ਬੋਝ ਚੁੱਕਣ ਤੋਂ ਬਾਦ ਲੇਟ ਜਾਵੇਗਾ।
ਪੈਦਾਇਸ਼ 35:23
ਯਾਕੂਬ ਅਤੇ ਲੇਆਹ ਦੇ ਪੁੱਤਰ ਸਨ: ਯਾਕੂਬ ਦਾ ਪਹਿਲੋਠਾ ਪੁੱਤਰ ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
੧ ਤਵਾਰੀਖ਼ 12:32
ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।