Genesis 46:23
ਦਾਨ ਦਾ ਪੁੱਤਰ ਹੁਸ਼ੀਮ ਸੀ।
Genesis 46:23 in Other Translations
King James Version (KJV)
And the sons of Dan; Hushim.
American Standard Version (ASV)
And the sons of Dan: Hushim.
Bible in Basic English (BBE)
And the son of Dan was Hushim.
Darby English Bible (DBY)
And the sons of Dan: Hushim.
Webster's Bible (WBT)
And the sons of Dan; Hushim.
World English Bible (WEB)
The son of Dan: Hushim.
Young's Literal Translation (YLT)
And sons of Dan: Hushim.
| And the sons | וּבְנֵי | ûbĕnê | oo-veh-NAY |
| of Dan; | דָ֖ן | dān | dahn |
| Hushim. | חֻשִֽׁים׃ | ḥušîm | hoo-SHEEM |
Cross Reference
ਪੈਦਾਇਸ਼ 30:6
ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ। ਉਸ ਨੇ ਮੈਨੂੰ ਪੁੱਤਰ ਦੇਣ ਦਾ ਨਿਆਂ ਕੀਤਾ ਹੈ।” ਇਸ ਲਈ ਰਾਖੇਲ ਨੇ ਇਸ ਪੁੱਤਰ ਦਾ ਨਾਮ ਦਾਨ ਰੱਖਿਆ।
੧ ਤਵਾਰੀਖ਼ 7:12
ਅਤੇ ਸ਼ੁੱਪੀਮ ਅਤੇ ਹੁੱਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ।
੧ ਤਵਾਰੀਖ਼ 2:2
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
ਅਸਤਸਨਾ 33:22
ਦਾਨ ਦੀ ਅਸੀਸ ਮੂਸਾ ਨੇ ਦਾਨ ਬਾਰੇ ਇਹ ਆਖਿਆ: “ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”
ਗਿਣਤੀ 26:42
ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸ਼ੂਹਾਮ-ਸ਼ੂਹਾਮੀਆਂ ਪਰਿਵਾਰ-ਸਮੂਹ। ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ।
ਗਿਣਤੀ 10:25
ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ।
ਗਿਣਤੀ 1:38
ਉਨ੍ਹਾਂ ਨੇ ਦਾਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।
ਗਿਣਤੀ 1:12
ਦਾਨ ਦੇ ਪਰਿਵਾਰ-ਸਮੂਹ ਵਿੱਚੋਂ; ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ;
ਪੈਦਾਇਸ਼ 49:16
ਦਾਨ “ਦਾਨ, ਇਸਰਾਏਲ ਦੇ ਹੋਰ ਪਰਿਵਾਰਾਂ ਵਾਂਗ ਆਪਣੇ ਹੀ ਲੋਕਾਂ ਦਾ ਨਿਆਂ ਕਰੇਗਾ।
ਪੈਦਾਇਸ਼ 35:25
ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।
੧ ਤਵਾਰੀਖ਼ 12:35
ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ।