John 2:5 in Punjabi

Punjabi Punjabi Bible John John 2 John 2:5

John 2:5
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”

John 2:4John 2John 2:6

John 2:5 in Other Translations

King James Version (KJV)
His mother saith unto the servants, Whatsoever he saith unto you, do it.

American Standard Version (ASV)
His mother saith unto the servants, Whatsoever he saith unto you, do it.

Bible in Basic English (BBE)
His mother said to the servants, Whatever he says to you, do it.

Darby English Bible (DBY)
His mother says to the servants, Whatever he may say to you, do.

World English Bible (WEB)
His mother said to the servants, "Whatever he says to you, do it."

Young's Literal Translation (YLT)
His mother saith to the ministrants, `Whatever he may say to you -- do.'

His
λέγειlegeiLAY-gee

ay
mother
μήτηρmētērMAY-tare
saith
αὐτοῦautouaf-TOO
unto
the
τοῖςtoistoos
servants,
διακόνοιςdiakonoisthee-ah-KOH-noos
Whatsoever
hooh

τιtitee
he
saith
ἂνanan
unto
you,
λέγῃlegēLAY-gay
do
ὑμῖνhyminyoo-MEEN
it.
ποιήσατεpoiēsatepoo-A-sa-tay

Cross Reference

ਪੈਦਾਇਸ਼ 6:22
ਨੂਹ ਨੇ ਇਹ ਸਾਰੀਆਂ ਗੱਲਾਂ ਕੀਤੀਆਂ। ਨੂਹ ਨੇ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਿਹੜੇ ਪਰਮੇਸ਼ੁਰ ਨੇ ਦਿੱਤੇ ਸਨ।

ਕਜ਼ਾૃ 13:14
ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”

ਲੋਕਾ 5:5
ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।”

ਲੋਕਾ 6:46
ਦੋ ਕਿਸਮ ਦੇ ਲੋਕ “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?

ਯੂਹੰਨਾ 15:14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।

ਰਸੂਲਾਂ ਦੇ ਕਰਤੱਬ 9:6
ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”

ਇਬਰਾਨੀਆਂ 5:9
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ।

ਇਬਰਾਨੀਆਂ 11:8
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।