ਮੱਤੀ 1:19
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
ਮੱਤੀ 6:30
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
ਮੱਤੀ 7:11
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
ਮੱਤੀ 12:30
ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।
ਮੱਤੀ 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
ਮਰਕੁਸ 2:26
ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”
ਮਰਕੁਸ 5:25
ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।
ਮਰਕੁਸ 8:1
ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,
ਮਰਕੁਸ 11:11
ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸ ਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।
ਮਰਕੁਸ 13:16
ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸ ਨੂੰ ਆਪਣਾ ਕੁੜਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।
Occurences : 159
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்